• Latest
  • Trending
ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ

ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ

4 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

26 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ

June 18, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ

ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ

ਪੜ੍ਹੋ ਹੁਣ ਅਗਨੀਵੀਰਾਂ ਲਈ ਕੀਤਾ ਕਿਹੜਾ ਵੱਡਾ ਐਲਾਨ

ਚੰਡੀਗੜ੍ਹ,18ਜੂਨ(ਵਿਸ਼ਵ ਵਾਰਤਾ)-ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਹੋ ਰਹੇ ਭਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ CAPF (ਕੇਂਦਰੀ ਹਥਿਆਰਬੰਦ ਪੁਲਿਸ ਬਲ) ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ 10% ਰਾਖਵਾਂਕਰਨ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ  ਅਗਨੀਵੀਰਾਂ ਨੂੰ ਦੋ ਫੋਰਸਾਂ ਵਿੱਚ ਭਰਤੀ ਲਈ ਉਪਰਲੀ ਉਮਰ ਸੀਮਾ ਵਿੱਚ 3 ਸਾਲ ਦੀ ਛੋਟ ਦਿੱਤੀ ਗਈ ਸੀ। ਅਗਨੀਵੀਰ ਦੇ ਪਹਿਲੇ ਬੈਚ ਲਈ ਉਪਰਲੀ ਉਮਰ ਸੀਮਾ ਤੋਂ 5 ਸਾਲ ਦੀ ਛੋਟ ਹੋਵੇਗੀ।

साथ ही गृह मंत्रालय ने CAPFs और असम राइफल्स में भर्ती के लिए अग्निवीरों को निर्धारित अधिकतम प्रवेश आयु सीमा में 3 वर्ष की छूट देने का निर्णय किया है। और अग्निपथ योजना के पहले बैच के लिए यह छूट 5 वर्ष होगी।

— गृहमंत्री कार्यालय, HMO India (@HMOIndia) June 18, 2022

ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਹੋ ਰਹੇ ਹੰਗਾਮੇ ਦਰਮਿਆਨ ਕਾਂਗਰਸ ਪਾਰਟੀ ਨੇ ਵੀ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਾਂਗਰਸ ਨੇਤਾ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨਗੇ, ਜਿਸ ‘ਚ ਪਾਰਟੀ ਦੇ ਸਾਰੇ ਵੱਡੇ ਨੇਤਾ ਸ਼ਾਮਲ ਹੋਣਗੇ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਸ਼ੁੱਕਰਵਾਰ ਨੂੰ ਅਗਨੀਪਥ ਦੇ ਵਿਰੋਧ ‘ਚ ਮਾਰੇ ਗਏ ਵਿਅਕਤੀ ਦੇ ਵਾਰਸਾਂ ਨੂੰ 25 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਨੌਜਵਾਨ ਅਗਨੀਪਥ ਖਿਲਾਫ ਧਰਨੇ ‘ਚ ਸ਼ਾਮਲ ਸੀ। ਇਸ ਦੌਰਾਨ ਰੇਲਵੇ ਪੁਲਿਸ ਦੀ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ।

ਦੱਸ ਦਈਏ ਕਿ  ਫੌਜ ਦੀ ਭਰਤੀ ਲਈ ਅਗਨੀਪਥ ਯੋਜਨਾ ਦੇ ਖਿਲਾਫ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ। ਇਸ ਯੋਜਨਾ ਦੇ ਖਿਲਾਫ ਬਿਹਾਰ ਦੇ ਵਿਦਿਆਰਥੀ ਸੰਗਠਨਾਂ ਨੇ ਅੱਜ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਆਰਜੇਡੀ ਨੇ ਵੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਰਾਸ਼ਟਰੀ ਜਨਤਾ ਦਲ ਦੀ ਬਿਹਾਰ ਇਕਾਈ ਦੇ ਪ੍ਰਧਾਨ ਜਗਦਾਨੰਦ ਸਿੰਘ ਨੇ ਕਿਹਾ ਕਿ ਛੋਟੀ ਮਿਆਦ ਦੀ ਭਰਤੀ ਯੋਜਨਾ ਦੇਸ਼ ਦੇ ਨੌਜਵਾਨਾਂ ਦੇ ਹਿੱਤ ਵਿੱਚ ਨਹੀਂ ਹੈ। ਇਸ ਦੇ ਨਾਲ ਹੀ ਖੱਬੀਆਂ ਪਾਰਟੀਆਂ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

by Ankit
4 weeks ago
0

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 