• Latest
  • Trending
ਅਗਲੀ ਅਕਾਲੀ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੁੰ  ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਦੇਵੇਗੀ : ਸੁਖਬੀਰ ਸਿੰਘ ਬਾਦਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

43 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

53 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

1 hour ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਲੀ ਅਕਾਲੀ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੁੰ  ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਦੇਵੇਗੀ : ਸੁਖਬੀਰ ਸਿੰਘ ਬਾਦਲ

July 9, 2021
in ਸਿਆਸੀ, ਖਬਰਾਂ, ਪੰਜਾਬ
ਅਗਲੀ ਅਕਾਲੀ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੁੰ  ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਦੇਵੇਗੀ : ਸੁਖਬੀਰ ਸਿੰਘ ਬਾਦਲ

ਅਗਲੀ ਅਕਾਲੀ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੁੰ  ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਦੇਵੇਗੀ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 9 ਜੁਲਾਈ(ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2022 ਵਿਚ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਰਾਂ ਨੂੰ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਉਹਨਾਂ ਦੇ ਬੱਚਿਆਂ ਨੂੰਪੋਸਟ ਗਰੈਜੂਏਸ਼ਨ ਤੱਕ ਮੁਫਤ ਸਿੱਖਿਆ ਵੀ ਪ੍ਰਦਾਨ ਕੀਤੀ ਜਾਵੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਖਿਲਾਫ ਇਹ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ।  ਉਹਨਾਂ ਕਿਹਾ ਕਿ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਫੈਸਲਾ ਕੀਤਾ ਹੈ ਕਿ 2022 ਵਿਚ ਇਕ ਵਾਰ ਸੱਤਾ ਵਿਚ ਆਉਣ ’ਤੇ ਇਹ ਸ਼ਹੀਦਾਂ ਦੇਪਰਿਵਾਰਾਂ ਦੀਆਂ ਜ਼ਰੂਰਤਾਂ ਦਾ ਖਿਆਲ ਰੱਖੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਨੇ ਮੀਂਹ ਤੇ ਝੱਖੜ ਸਮੇਤ ਨਾ ਸਿਰਫ ਖਰਾਬ ਮੌਸਮ ਦੀ ਮਾਰ ਝੱਲ ਹੈ ਬਲਕਿ ਸਰਕਾਰੀ ਦਮਨ ਦੇ ਬਾਵਜੂਦ ਇਹਨਾਂ ਦਾ ਸੰਘਰਸ਼ ਜਾਰੀ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਨੁੰ ਉਹਨਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਅਸੀਂ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਇਸ ਸੰਘਰਸ਼ ਦੀ ਹਮਾਇਤ ਕਰਦੇ ਹਾਂ ਕਿਉਂਕਿ ਇਹਨਾਂ ਕਾਨੁੰਨਾਂ ਦੇ ਤਹਿਤ ਕਿਸਾਨਾਂ ਦੀਆਂ ਜਿਣਸਾਂ ਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਯਕੀਨੀ ਸਰਕਾਰੀ ਖਰੀਦ ਬੰਦ ਕਰਨ ਦਾ ਮੰਤਵ ਰੱਖਿਆ ਗਿਆ ਹੈ ਬਲਕਿ ਅਸੀਂ ਆਪਣਾ ਫਰਜ਼ ਸਮਝਦੇ ਹਾਂ ਕਿ ਸੰਘਰਸ਼ ਦੌਰਾਨ ਜਿਹੜੇ ਸ਼ਹੀਦ ਹੋਏ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਅਸੀਂ ਸੱਤਾ ਵਿਚ ਆਉਣ ਤੋਂ ਬਾਅਦ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਸਿਰੇ ਚੜ੍ਹਾਵਾਂਗੇ।’’

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਤੇ ਮੁਫਤ ਸਿੱਖਿਆ ਤੋਂ ਇਲਾਕਾ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਇਹਨਾਂ ਪਰਿਵਾਰਾਂ ਦਾ ਮੁਫਤ  ਮੈਡੀਕਲਾ ਬੀਮਾ ਵੀ ਕਰਵਾਏਗੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਾਰੇ ਖਰਚੇ ਪੰਜਾਬ ਸਰਕਾਰ ਚੁੱਕੇਗੀ।
ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਇਹ ਵਾਅਦੇ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਅਤੇ ਕਰ ਰਹੇ ਹਨ ਅਤੇ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਇਹਨਾਂ ਦਾ ਪੂਰਾ ਹੋਣਾ ਯਕੀਨੀ ਬਣਾਉਣਗੇ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

by Navjot
2 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 54ਵੀਂ 'ਪ੍ਰਗਤੀ' (PRAGATI) ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 