• Latest
  • Trending
ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

9 years ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

1 hour ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

1 hour ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

1 hour ago
ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

2 hours ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

2 hours ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

2 hours ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

2 hours ago
Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

4 hours ago
Hindi News
English News
Thursday, October 8, 2026
No Result
View All Result
29 °c
Chandigarh
25 ° Fri
26 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

December 14, 2017
in ਚੰਡੀਗੜ੍ਹ
ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ। ਇਸ ਦੇ ਲਈ ਸੂਬੇ ਪੱਧਰ ‘ਤੇ ਵੱਖਰੇ ਸੈਲ ਦਾ ਗਠਨ ਕੀਤਾ ਜਾਵੇਗਾ। ਮੁੱਖ ਮੰਤਰੀ ਅੱਜ ਇੱਥੇ ਕੁਪੋਸ਼ਨ ਮੁਕਤ ਹਰਿਆਣਾ ਅਤੇ ਪ੍ਰਬੰਧਨ ਵਿਸ਼ਾ ‘ਤੇ ਕੌਮੀ ਸਿਹਤ ਮਿਸ਼ਨ ਹਰਿਆਣਾ ਅਤੇ ਨੀਤੀ ਕਮਿਸ਼ਨ ਤੇ ਸਹਿਯੋਗ ਨਾਲ ਆਯੋਜਿਤ ਕੌਮੀ ਪੱਧਰ ਦੀ ਵਰਕਸ਼ਾਪ ਵਿਚ ਬੋਲ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਆਂਗਨਵਾੜੀ ਕੇਂਦਰਾਂ ਵਿਚ ਪੰਜੀਰੀ ਫ਼ੋਟੀਫ਼ਾਇਡ ਆਟੇ ਦੀ ਦਿੱਤੀ ਜਾ ਰਹੀ ਹੈ, ਹੁਣ ਇੰਨ੍ਹਾਂ ਕੇਂਦਰਾਂ ‘ਤੇ ਆਟਾ ਵੀ ਫ਼ੋਟੀਫ਼ਾਇਡ ਉਪਲੱਬਧ ਕਰਾਇਆ ਜਾਵੇਗਾ। ਇਸ ਤੋਂ ਇਲਾਵਾ ਰਾਜ ਦੇ ਨਰਾਇਣਗੜ੍ਹ ਅਤੇ ਬਰਾੜਾ ਬਲਾਕਾਂ ਵਿਚ  ਫ਼ੋਟੀਫ਼ਾਇਡ ਆਟਾ ਦੇਣ ਦੀ ਸ਼ੁਰੂਆਤ ਪਾਇਲਟ ਪ੍ਰੋਜੈਕਟ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਨੂੰ ਬਾਅਦ ਵਿਚ ਪੂਰੇ ਰਾਜ ਵਿਚ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੀ.ਪੀ.ਐਲ. ਪਰਿਵਾਰਾਂ ਨੂੰ ਇਕ ਲੀਟਰ ਫ਼ੋਟੀਫ਼ਾਇਡ ਖਾਣੇ ਦਾ ਤੇਲ ਵੀ ਉਪਲੱਬਧ ਕਰਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਨੂੰ ਕੁਪੌਸ਼ਨ ਤੋਂ ਮੁਕਤ ਕਰਨ ਦੇ ਲਈ ਰਾਜ ਵਿਚ ‘ਹਰਿਆਣਾ ਪੋਸ਼ਾਹਾਰ ਮਿਸ਼ਨ’ ਦੀ ਸਥਾਪਨਾ ਕੀਤੀ ਜਾਵੇਗੀ। ਇਸ ਦੇ ਤਹਿਤ ਰਾਜ ਦੇ ਸਾਰੇ ਬੱਚਿਆਂ ਨੂੰ ਸੰਪੂਰਨ ਸਿਹਤ ਪ੍ਰਦਾਨ ਕਰਨ ਦੇ ਉਪਾਏ ‘ਤੇ ਕੰਮ ਕੀਤਾ ਜਾਵੇਗਾ। ਇਸ ਪ੍ਰੋਗ੍ਰਾਮ ਦੀ ਸਫ਼ਲਤਾ ਦੇ ਲਈ ਸੂਬੇ ਦੇ ਸਿਹਤ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਪੰਚਾਇਤੀ ਰਾਜ ਸੰਸਥਾਨਾਂ ਸਮੇਤ ਹੋਰ ਵਿਭਾਗਾਂ ਨੂੰ ਇਕਜੁਟ ਹੋ ਕੇ ਕੰਮ ਕਰਨਾ ਹੋਵੇਗਾ।

ਮੁੱਖ ਮਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਲੋਕਾਂ ਦੇ ਸਹਿਯੋਗ ਨਾਲ ਰਾਜ ਨੂੰ ਬੇਟੀ ਬਚਾਓ-ਬੇਟੀ ਪੜਾਓ ਪ੍ਰੋਗ੍ਰਾਮ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੇ ਨਤੀਜੇਵੱਜੋਂ ਰਾਜ ਵਿਚ ਲਿੰਗਨੁਪਾਤ ਪਹਿਲੀ ਵਾਰ 900 ਪਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚ ਸੰਸਾਧਨ ਦੀ ਕੋਈ ਕਮੀ ਨਾਂ ਹੁੰਦੇ ਹੋਏ ਵੀ ਕਰੀਬ 71 ਫ਼ੀਸਦੀ ਬੱਚੇ ਕੁਪੋਸ਼ਨ ਦੇ ਸ਼ਿਕਾਰ ਹਨ। ਸੂਬੇ ਨੂੰ ਅਨੀਮਿਆ ਮੁਕਤ ਤਹਿਤ ਚਲਾਏ ਜਾ ਰਹੇ ਮੁਹਿੰਮ ਨੂੰ ਸਫ਼ਲ ਬਨਾਉਣ ਦੇ ਲਈ ਮਿਸ ਵਲਡ ਮਾਨੂਸ਼ੀ ਛਿੱਲਰ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ ਅਤੇ ਰਾਜ ਨੂੰ ਇਸ ਵਿਚ ਵੀ ਸਫ਼ਲਤਾ ਮਿਲਣ ਦੀ ਉਮੀਦ ਹੈ।

ਨੀਤੀ ਕਮਿਸ਼ਨ ਦੇ ਮੈਂਬਰ ਡਾ. ਵਿਨੋਦ ਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਬੱਚਿਆਂ ਨੂੰ ਕੁਪੋਸ਼ਨ ਮੁਕਤ ਕਰਨ ਦੇ ਲਈ ਕੌਮੀ ਪੌਸ਼ਨ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਤਹਿਤ 2022 ਤਕ ‘ਨਵ ਭਾਰਤ’ ਵਿਚ ਬੱਚਿਆਂ ਨੂੰ ਵੀ ਪੌਸ਼ਨ ਯੁਕਤ ਬਨਾਉਣ ਦਾ ਟੀਚਾ ਨਿਰਧਾਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਬੱਚਿਆਂ ਦੀ ਟ੍ਰੇਕਿੰਗ ਦੇ ਲਈ ਘਰਾਂ ਵਿਚ ਆਸ਼ਾ ਵਰਕਰਾਂ ਨੂੰ ਜਿੰਮੇਵਾਰੀ ਸੌਪਣੀ ਹੋਵੇਗੀ। ਲੋਕਾਂ ਨੂੰ ਸਰਕਾਰ ਵੱਲਂੋ ਸ਼ੁਰੂ ਕੀਤੇ ਗਏ ਟੀਕਾਕਰਣ ਅਤੇ ਹੋਰ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਹੋਵੇਗਾ ਤਾਂ ਜੋ ਬੱਚਿਆਂ ਨੂੰ ਬੀਮਾਰੀ ਤਂੋ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜਨਮ ਤੋਂ 2 ਸਾਲ ਤਕ ਬੱਚੇ ਨੂੰ ਪੂਰੀ ਖੁਰਾਕ ਦੇਣੀ ਚਾਹੀਦੀ ਹੈ, ਜਿਸ ਵਿਚ ਬੱਚਿਆਂ ਦੇ ਸ਼ਰੀਰ ਅਤੇ ਦਿਮਾਗ ਦਾ ਵਿਕਾਸ ਹੁੰਦਾ ਹੈ।  ਇਸ ਤੋਂ ਬਾਅਦ ਬੱਚਿਆਂ ਵਿਚ ਬਦਲਾਅ ਸੰਭਵ ਨਹੀਂ ਹੁੰਦਾ ਹੈ, ਕਿਉਂਕਿ ਇਹ ਸਮੇਂ ਬੱਚੇ ਦੀ ਨੀਂਹ ਮਜਬੂਤ ਕਰਨ ਦਾ ਸਮਾਂ ਹੁੰਦਾ ਹੈ।

ਇਸ ਮੌਕੇ ‘ਤੇ ਪ੍ਰਸਿੱਧ ਬਾਲ ਰੋਗ ਮਾਹਰ ਅਤੇ ਕੌਮੀ ਵਿਗਿਆਨ ਪ੍ਰੋਫ਼ੈਸਰ ਡਾ. ਐਮ.ਕੇ.ਭਾਨ ਨੇ ਕਿਹਾ ਕਿ ਮਾਤਾ ਦੇ ਕੁਪੌਸ਼ਿਤ ਹੋਣ ਨਾਲ ਬੱਚੇ ਦੀ ਕੁਪੌਸ਼ਿਤ ਹੋਣ ਦੀ ਵੱਧ ਸੰਭਾਵਨਾ ਹੁੰਦੀ ਹੈ। ਇਸ ਨਾਲ ਬੱਚੇ ਛੋਟੇ ਕੱਦ, ਪਤਲੇ ਅਤੇ ਮਾਨਸਿਕ ਤੌਰ ‘ਤੇ ਅਪੰਗ ਹੋ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਸ਼ਰੀਰਿਕ ਅਤੇ ਵਿਦਿਅਕ ਵਿਕਾਸ ‘ਤੇ ਅਸਰ ਪੈਂਦਾ ਹੈ। ਬੱਚੇ ਕੁਪੌਸ਼ਨ ਦੇ ਸ਼ਿਕਾਰ ਵਾਲਅਕਾਲ ਤੋ ਹੀ ਹੁੰਦੇ ਹਨ।

ਪ੍ਰੋਗ੍ਰਾਮ ਦੇ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ, ਡਾ. ਵਿਨੋਦ ਪਾਲ, ਡਾ. ਐਮ. ਕੇ. ਖਾਨ, ਵਧੀਕ ਮੁੱਖ ਸਕੱਤਰ ਅੇਸ.ਐਸ. ਢਿਲੋ, ਪ੍ਰਧਾਨ ਸਕੱਤਰ ਅਮਿਤ ਝਾ ਨੂੰ ਸ਼ਾਲ ਭੇਂਅ ਕੀਤੀ। ਇਸ ਮੌਕੇ ‘ਤੇ ਕੌਮੀ ਸਿਹਤ ਮਿਸ਼ਨ ਹਰਿਆਣਾ ਦੀ ਪ੍ਰਬੰਧ ਨਿਦੇਸ਼ਕ ਅਮਨੀਤ ਪੀ. ਕੁਮਾਰ ਪ੍ਰੋਗ੍ਰਾਮ ਦਾ ਸੰਚਾਲਨ ਕੀਤਾ ਅਤੇ ਮਹਿਮਾਨਾਂ ਦਾ ਧੰਨਵਾਦ  ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

Most Popular

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
2 weeks ago
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 