• Latest
  • Trending
ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ

ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ

5 years ago
ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

23 minutes ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

57 minutes ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

2 hours ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

2 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

3 hours ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

3 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

4 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

5 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ

July 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ

ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ: ਭਗਵੰਤ ਮਾਨ
…ਆਪ ਦੀ ਸਰਕਾਰ ਬਣਨ ‘ਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਜ਼ਰੂਰ ਰੱਦ ਕੀਤੇ ਜਾਣਗੇ
…ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ ‘ਰੋਡ ਮੈਪ’ ਲੈ ਕੇ ਆਵੇਗੀ
…ਭਾਰਤ ਦੇ ਚੋਣ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰ ਰਜਿਸਟਰਡ ਕਰਨੇ ਚਾਹੀਦੇ ਨੇ

ਚੰਡੀਗੜ, 5 ਜੁਲਾਈ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਸਰਕਾਰ ਬਣਨ ‘ਤੇ ਬਾਦਲਾਂ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਪੰਜਾਬ ਮਾਰੂ ਬਿਜਲੀ ਸਮਝੌਤੇ ਜ਼ਰੂਰ ਰੱਦ ਕੀਤੇ ਜਾਣਗੇ, ਜੇ ਇਹ ਸਮਝੌਤੇ ਰੱਦ ਨਾ ਕੀਤੇ ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਇਨਾਂ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ। ਇਹ ਪ੍ਰਗਟਾਵਾ ‘ਆਪ’ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝਾ ਕੀਤਾ। ਉਨਾਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ ‘ਰੋਡ ਮੈਪ’ ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ ‘ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਕਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁੱਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਜਿਸ ਕਾਰਨ ਬਿਨਾਂ ਬਿਜਲੀ ਖ਼ਰੀਦੇ ਹੀ ਪੰਜਾਬ ਦੇ ਖ਼ਜ਼ਾਨੇ ਵਿਚੋਂ 20,000 ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਚੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਹਮੇਸ਼ਾਂ ਇਨਾਂ ਬਿਜਲੀ ਸਮਝੌਤਿਆਂ ਦੀ ਵਿਰੋਧ ਕਰਦੀ ਰਹੀ ਹੈ ਅਤੇ ਇਸੇ ਲਈ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਸੀ। ਇਸ ਕਾਰਨ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਕਹਿ ਰਹੇ ਨੇ ਕਿ ਇਨਾਂ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਕਿਉਂਕਿ 147 ਬਿਜਲੀ ਸਮਝੌਤਿਆਂ ਵਿਚੋਂ 122 ਸਮਝੌਤੇ ਗਲਤ ਸਾਬਤ ਹੋਏ ਹਨ। ਉਨਾਂ ਕਿਹਾ ਪ੍ਰਾਈਵੇਟ ਬਿਜਲੀ ਕੰਪਨੀ ਨੇ ਇੱਕ ਪਾਵਰ ਥਰਮਲ ਪਲਾਂਟ ਲਗਾਉਣ ਲਈ 25,000 ਕਰੋੜ ਦੇ ਕਰੀਬ ਪੈਸੇ ਖ਼ਰਚ ਕੀਤੇ ਸਨ, ਜਦੋਂ ਕਿ ਇਸ ਲਾਗਤ ਤੋਂ ਦੁਗਣੇ ਪੈਸੇ ਕੰਪਨੀ ਨੇ ਪੰਜਾਬ ਦੇ ਖ਼ਜ਼ਾਨੇ ਤੋਂ ਵਸੂਲ ਕੀਤੇ ਹਨ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਆਪ ਦੀ ਸਰਕਾਰ ਬਣਨ ‘ਤੇ 24 ਘੰਟੇ ਬਿਜਲੀ ਸਪਲਾਈ ਅਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਜਿਸ ਦੀ ਹਮਾਇਤ ਹੁਣ ਕਾਂਗਰਸੀ ਆਗੂ ਵੀ ਕਰ ਰਹੇ ਹਨ। ਮਾਨ ਨੇ ਕਿਹਾ ਕਿ ਜੇ ਪੰਜਾਬ ਵਿਚੋਂ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਰੋਕ ਦਿੱਤੀ ਜਾਵੇ ਤਾਂ ਪੰਜਾਬ ਵਾਸੀਆਂ ਨੂੰ ਸੁਚੱਜੀਆਂ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ, ਕਿਉਂਕਿ ਆਪ ਦੇ ਸਪੁਰੀਮੋਂ ਅਰਵਿੰਦ ਕੇਜਰੀਵਾਲ ਨੇ ਅਜਿਹਾ ਸਭ ਕੁੱਝ ਦਿੱਲੀ ਵਿੱਚ ਕਰਕੇ ਦਿਖਾ ਦਿੱਤਾ ਹੈ।
ਇਸ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰ ਰਜਿਸਟਰਡ ਕਰਨੇ ਚਾਹੀਦੇ ਹਨ ਅਤੇ ਸਰਕਾਰ ਬਣਾਉਣ ਵਾਲੀ ਪਾਰਟੀ ਨੂੰ ਚੋਣ ਵਾਅਦੇ ਪੂਰੇ ਨਾ ਕਰਨ ਵਿਰੁੱਧ ਨੋਟਿਸ ਵੀ ਜਾਰੀ ਕਰਨਾ ਚਾਹੀਦਾ।

Tags: aam admi partyBREAKING NEWSPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

by Jaspreet Kaur
August 25, 2026
0

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ - ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ...

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

by Jaspreet Kaur
August 25, 2026
0

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ ਕੋਲੰਬੋ ਟੈਸਟ ਵਿੱਚ ਤੀਜੇ ਖਿਡਾਰੀ ਨੂੰ ਮਿਲੀ ਸਜ਼ਾ...

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

by Jaspreet Kaur
August 25, 2026
0

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ - ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ...

Most Popular

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
6 days ago
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 