
ਨਵੀਂ ਦਿੱਲੀ, 12 ਅਕਤੂਬਰ – ਮੇਨ ਡੋਮੇਨ ਸਰਵਰ ਦਾ ਰੂਟੀਨ ਮੇਨਟੀਨੈਂਸ ਕਾਰਨ ਅਗਲੇ 48 ਘੰਟਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਹੋ ਸਕਦੀਆਂ ਹਨ। ਰਸ਼ੀਆ ਟੂਡੇ ਦੀ ਰਿਪੋਰਟ ਅਨੁਸਾਰ ਸਾਈਬਰ ਹਮਲਿਆਂ ਤੋਂ ਬਚਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੁਨੀਆ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਇੰਟਰਨੈੱਟ ਬੰਦ ਹੋਣ ਨਾਲ ਲੈਣ-ਦੇਣ ਸਬੰਧੀ ਕੰਮਾਂ ਵਿਚ ਰੁਕਾਵਟ ਆ ਸਕਦੀ ਹੈ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















