• Latest
  • Trending
ਅਗਸਤ 2020 ਦੌਰਾਨ ਪੰਜਾਬ ਨੂੰ ਕੁੱਲ 987.20 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਅਗਸਤ 2020 ਦੌਰਾਨ ਪੰਜਾਬ ਨੂੰ ਕੁੱਲ 987.20 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

7 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

8 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

8 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

9 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

11 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

11 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

11 hours ago
Hindi News
English News
Sunday, July 5, 2026
No Result
View All Result
30 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਸਤ 2020 ਦੌਰਾਨ ਪੰਜਾਬ ਨੂੰ ਕੁੱਲ 987.20 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

September 3, 2020
in ਚੰਡੀਗੜ੍ਹ
ਅਗਸਤ 2020 ਦੌਰਾਨ ਪੰਜਾਬ ਨੂੰ ਕੁੱਲ 987.20 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਅਗਸਤ ਮਹੀਨੇ ਦੇ 1014.03 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਈ ਗਿਰਾਵਟ
ਕੋਵਿਡ-19 ਕਾਰਨ ਗਿਰਾਵਟ ਦਰ 2.64 ਫੀਸਦੀ ਰਹੀ
ਚੰਡੀਗੜ, 3 ਸਤੰਬਰ
ਪੰਜਾਬ ਦਾ ਅਗਸਤ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 987.20 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1014.03 ਕਰੋੜ ਸੀ, ਜੋ ਕਿ ਇਸ ਸਾਲ 2.64 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
 ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਪਰੈਲ ਤੋਂ ਅਗਸਤ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 3630.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 5266.06 ਕਰੋੜ ਰੁਪਏ ਸੀ। ਇਸ ਤਰਾਂ 31.05 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਸਤ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 987.20 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 41.08 ਫੀਸਦੀ ਬਣਦਾ ਹੈ। ਇਸ ਤਰਾਂ ਅਗਸਤ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1415.8 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰਾਂ ਅਪਰੈਲ ਤੋਂ ਜੁਲਾਈ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 6965 ਕਰੋੜ ਰੁਪਏ ਹੈ, ਜੋ ਕਿ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਗਸਤ 2020 ਦੇ ਮਹੀਨੇ ਦੌਰਾਨ 86,449 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 15,906 ਕਰੋੜ, ਐਸ.ਜੀ.ਐਸ.ਟੀ. 21,064 ਕਰੋੜ ਰੁਪਏ, ਆਈ.ਜੀ.ਐਸ.ਟੀ. 42,264 ਕਰੋੜ ਰੁਪਏ (ਮਾਲ ਦੀ ਦਰਾਮਦ ’ਤੇ ਇਕੱਤਰ ਕੀਤੀ 19,179 ਕਰੋੜ ਰੁਪਏ) ਅਤੇ ਸੈੱਸ 7215 ਕਰੋੜ ਰੁਪਏ (ਮਾਲ ਦੀ ਦਰਾਮਦ ’ਤੇ ਇਕੱਤਰ ਕੀਤੀ 673 ਕਰੋੜ ਰੁਪਏ) ਹੈ ਜਦੋਂ ਕਿ ਅਗਸਤ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 98,202 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 17,733 ਕਰੋੜ ਸੀ, ਐਸ.ਜੀ.ਐਸ.ਟੀ. ਦੀ 24,239 ਕਰੋੜ ਅਤੇ ਆਈ.ਜੀ.ਐਸ.ਟੀ. 48,958 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 24,818 ਕਰੋੜ) ਅਤੇ ਸੈੱਸ 7273 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 841 ਕਰੋੜ) ਸੀ।
ਉਨਾਂ ਅੱਗੇ ਦੱਸਿਆ ਕਿ ਅਗਸਤ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਦਾ 88 ਫੀਸਦੀ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 77 ਫੀਸਦੀ ਤੇ 92 ਫੀਸਦੀ ਰਿਹਾ ਹੈ। ਅਪਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਪੀਰੀਅਡ ਦੇ ਕੁੱਲ ਜੀ.ਐਸ.ਟੀ. ਮਾਲੀਆ 5,14,377 ਕਰੋੜ ਰੁਪਏ ਦੇ ਮੁਕਾਬਲੇ 3,59,111 ਕਰੋੜ ਰੁਪਏ ਰਿਹਾ ਹੈੈ, ਜੋ ਕਿ 30 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਅਗਸਤ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 539.44 ਕਰੋੜ ਹੈ, ਜਦੋਂ ਕਿ ਅਗਸਤ 2019 ਦੇ ਮਹੀਨੇ ਲਈ ਇਹ ਕਲੈਕਸ਼ਨ 394.14 ਕਰੋੜ ਸੀ। ਅਗਸਤ ਮਹੀਨੇ ਦਾ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਮਾਲੀਏ ਨਾਲੋਂ 26.78 ਫੀਸਦੀ ਵੱਧ ਹੈ। ਅਪਰੈਲ ਤੋਂ ਅਗਸਤ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 2032.75 ਕਰੋੜ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਪੀਰੀਅਡ ਲਈ 2397.15 ਕਰੋੜ ਸੀ, ਜੋ ਕਿ 15.20 ਫੀਸਦੀ ਦੀ ਗਿਰਾਵਟ ਨੂੰ ਦਰਸਾਉਦਾ ਹੈ ਪਰ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ 2020 ਦੌਰਾਨ ਕਰ ਦੀ ਉਗਰਾਹੀ 1526.54 ਕਰੋੜ ਰੁਪਏ ਅਤੇ ਅਗਸਤ 2019 ਦੌਰਾਨ ਇਹੋ ਉਗਰਾਹੀ 1408.17 ਕਰੋੜ ਰੁਪਏ ਰਹੀ। ਇਸ ਤਰਾਂ ਅਗਸਤ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰੇ ਨਾਲੋਂ 118.47 ਕਰੋੜ ਰੁਪਏ ਵੱਧ ਰਹੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
4 weeks ago
0

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ - ਮੈਚ 'ਚ ਭਰਤ ਦੇ ਮਾਨਵ ਸੁਥਾਰ ਕਰ ਰਹੇ ਆਪਣਾ ਡੈਬਿਊ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 