• Latest
  • Trending
ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਆਸੀਰਵਾਦ’ ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਆਸੀਰਵਾਦ’ ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

5 years ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

12 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

35 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

3 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

4 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

5 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਆਸੀਰਵਾਦ’ ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

January 2, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਆਸੀਰਵਾਦ’ ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਆਸੀਰਵਾਦ’ ਨਾਲ ਖੁੱਲੇਆਮ ਘੁੱਮ ਰਿਹੈ ਮਜੀਠੀਆ : ਰਾਘਵ ਚੱਢਾ

– ਕਿਹਾ, ਚੰਨੀ ਦੇ ਨਿਰਦੇਸ਼ਾਂ ‘ਤੇ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਪੰਜਾਬ ਪੁਲਿਸ, ਐਫ਼ਆਈਆਰ ਸਿਰਫ ਇੱਕ ‘ਸਿਆਸੀ ਸਟੰਟ’

– ਨਸੇ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਚੰਨੀ ਤੇ ਬਾਦਲਾਂ ਵਿਚਾਲੇ 75-25 ਦੀ ਖੇਡ : ਰਾਘਵ ਚੱਢਾ

– ਜਮਾਨਤ ਰੱਦ ਹੋਣ ਦਾ ਮਤਲਬ ਗ੍ਰਿਫ਼ਤਾਰੀ ਹੁੰਦਾ ਹੈ, ਪਰ ਮਜੀਠੀਆ ‘ਤੇ ਇਹ ਕਾਨੂੰਨ ਕਿਉਂ ਨਹੀਂ ਲਾਗੂ: ਰਾਘਵ ਚੱਢਾ

ਚੰਡੀਗੜ, 2 ਜਨਵਰੀ (ਵਿਸ਼ਵ ਵਾਰਤਾ):-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ ‘ਸਿਆਸੀ ਡਰਾਮਾ’ ਰਚਿਆ ਹੈ।
ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ‘ਸਟੰਟ’ ਤਹਿਤ ਨਸਅਿਾਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸਸਿ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖਦਸਾ ਪ੍ਰਗਟ ਕਰ ਚੁੱਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇੱਕ ‘ਗੁਪਤ ਸੌਦੇ’ ਤਹਿਤ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਰਾਘਵ ਚੱਢਾ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪਰਿਵਾਰ ਅੱਗੇ ‘ਹੱਥ-ਜੋੜਕੇ’ ਅਰਜੋਈ ਕਰਕੇ ਆਪਣੇ ਭਰਾ ਨੂੰ ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ।
ਰਾਘਵ ਚੱਢਾ ਨੇ ਇਸ ਗੱਲ ‘ਤੇ ਹੈਰਾਨੀ ਜ਼ਾਹਿਰ ਕੀਤੀ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਐਫ਼ਆਈਆਰ ਅਤੇ ਉਸਤੋਂ ਬਾਅਦ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਲਗਪਗ ਦੋ ਹਫਤੇ ਹੋ ਗਏ ਹਨ, ਪਰ ਮਜੀਠੀਆ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਖੁੱਲੇਆਮ ਘੁੰਮ ਰਿਹਾ ਹੈ। ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਮੌਕੇ ‘ਤੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ ਵਿੱਚ ਇੱਕ ਸਟੈਂਡਰਡ ਆਪ੍ਰੇਸਨ ਪ੍ਰੋਸੀਜਰ (ਐਸਓਪੀ) ਲਾਗੂ ਹੈ ਕਿ ਅਗਾਊਂ ਜਮਾਨਤ ਰੱਦ ਹੋਣ ਤੋਂ ਬਾਅਦ ਮੁਲਜਮ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ। ਅਗਾਊਂ ਜਮਾਨਤ ਰੱਦ ਕਰਨ ਦਾ ਮਤਲਬ ਹੈ ਕਿ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ ‘ਅੰਦਰੂਨੀ ਗਠਜੋੜ’ ਦਾ ਸੰਕੇਤ ਮਿਲਦਾ ਹੈ। ਉਨਾਂ ਕਿਹਾ ਕਿ ਚੰਨੀ ਸਰਕਾਰ ਨੇ ਮਜੀਠੀਆ ਵਿਰੁੱਧ ਕਮਜੋਰ ਐਫ਼ਆਈਆਰ ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ। ਰਾਘਵ ਚੱਢਾ ਨੇ ਦੱਸਿਆ ਕਿ ਉਨਾਂ ਨੂੰ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗ੍ਰਿਫਤਾਰ ਕਰਨ ਲਈ ਨਹੀਂ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੀ ਨਸਅਿਾਂ ਦੇ ਕਾਲੇ ਕਾਰੋਬਾਰ ਵਿੱਚ ਪੂਰੀ ਮਿਲੀਭੁਗਤ ਹੈ। ਦੋਵਾਂ ਵਿੱਚ ਨਸੇ ਦੇ ਇਸ ਕਾਲੇ ਕਾਰੋਬਾਰ ਵਿੱਚ 75-25 ਦੀ ਖੇਡ ਚੱਲ ਰਹੀ ਹੈ, ਚੰਨੀ ਖ਼ੁਦ ਪੰਜਾਬ ਦੇ ਰੇਤ-ਬਜ਼ਰੀ ਅਤੇ ਮਾਈਨਿੰਗ ਮਾਫੀਆ ਨਾਲ ਮਿਲਿਆ ਹੋਇਆ ਹੈ ਅਤੇ ਪੂਰੀ ਸਾਂਝ ਹੈ। ਉਨਾਂ ਚੰਨੀ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚੋਂ ਤਿੰਨ ਹਫਤਿਆਂ ਵਿੱਚ ਨਸਅਿਾਂ ਦਾ ਕਾਰੋਬਾਰ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਿਛਲੇ 100 ਦਿਨਾਂ ਵਿੱਚ ਇਸ ਬਾਰੇ ਕੀ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੰਨੀ ਇੱਕ ਵੀ ਅਜਿਹੀ ਥਾਂ ਜਾਂ ਗਲੀ-ਮੁਹੱਲਾ ਦਸ ਦੇਣ, ਜਿੱਥੇ ਨਸੇ ਦਾ ਕਾਰੋਬਾਰ ਘਟਿਆ ਜਾਂ ਖਤਮ ਹੋਇਆ ਹੋਵੇ। ਉਨਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸਾ ਤਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅੱਜ ਤੱਕ ਇੱਕ ਵੀ ਨਸੇ ਦੇ ਸੌਦਾਗਰ ਨੂੰ ਗ੍ਰਿਫਤਾਰ ਨਹੀਂ ਕੀਤਾ। ਹੁਣ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਦੀ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਲਿਾਫ ਇੱਕ ‘ਕਮਜੋਰ’ ਐਫ਼ਆਈਆਰ ਦਰਜ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਪੰਜਾਬ ‘ਚ ਨਸੇ ਦੇ ਕਾਰੋਬਾਰ ਨੂੰ ਖਤਮ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਨਸਅਿਾਂ ਦੇ ਆਦੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨਾਂ ਦਾ ਹੱਥ ਫੜ ਕੇ ਸੂਬੇ ਦੇ ਨੌਜਵਾਨਾਂ ਨੂੰ ਨਸਅਿਾਂ ਦੀ ਦਲਦਲ ‘ਚੋਂ ਬਾਹਰ ਕੱਢਿਆ ਜਾਵੇਗਾ।
ਇਸ ਮੌਕੇ ਰਾਘਵ ਚੱਢਾ ਦੇ ਨਾਲ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜਗਤਾਰ ਸਿੰਘ ਸੰਘੇੜਾ ਵੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

by Ranjit Singh
November 27, 2026
0

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Most Popular

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

by Jaspreet Kaur
4 weeks ago
0

Delhi-NCR 'ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ ਨਵੀ ਦਿੱਲੀ, 2 ਨਵੰਬਰ 2026 (ਵਿਸ਼ਵ ਵਾਰਤਾ): ਸੁਪਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 