ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਅਜਨਾਲਾ ਕਾਂਡ ਤੋਂ ਬਾਅਦ ਅਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਕੀਤਾ ਤਬਦੀਲ
17 ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕੀਤਾ ਇਧਰੋਂ-ਉੱਧਰ
ਪੜ੍ਹੋ, ਕਿਸ ਆਈਪੀਐੱਸ ਅਧਿਕਾਰੀ ਨੂੰ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ) ਬੀਤੇ ਦਿਨੀਂ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈੈਂਦਿਆਂ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਤਬਦੀਲ ਕੀਤਾ ਹੈ। ਹੁਣ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦੀ ਥਾਂ ਤੇ ਨੌਨਿਹਾਲ ਸਿੰਘ ਆਈਪੀਐਸ ਨੂੰ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ 17 ਹੋਰ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਨੂੰ ਇਧਰੋਂ-ਉੱਧਰ ਕੀਤਾ ਗਿਆ ਹੈ। ਜਿਸਦੀ ਸੂਚੀ ਇਸ ਪ੍ਰਕਾਰ ਹੈ।