ਅਜਨਾਲਾ, 25 ਜੁਲਾਈ – ਅਜਨਾਲਾ ਨੇੜੇ ਅੱਜ ਵਾਪਰੇ ਇਕ ਵੱਡੇ ਸੜਕ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਗਈ।
ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ 3 ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਅਜਨਾਲਾ ਤੋਂ ਆਪਣੇ ਪਿੰਡ ਮੋਤਲਾ ਜਾ ਰਹੇ ਸਨ।
ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਤਿੰਨੇ ਨੌਜਵਾਨ ਚਾਚੇ ਤਾਏ ਦੇ ਪੁੱਤ ਭਰਾ ਸਨ।