ਮੁੰਬਈ, 26 ਨਵੰਬਰ - ਅਜੀਤ ਪਵਾਰ ਵਲੋਂ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਜੀਤ ਪਵਾਰ ਨੇ ਫਲੋਰ ਟੈਸਟ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੂੰ ਸੌਂਪ ਦਿੱਤਾ ਹੈ।