ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀਮਤੀ ਅਜੰਤਾ ਦਿਆਲਨ, ਆਈ.ਏ.ਏ.ਐਸ. (ਰਿਟਾ.) ਅਤੇ ਸਾਬਕਾ ਡਿਪਟੀ ਕੰਪਟ੍ਰੋਲਰ ਔਡਿਟ ਜਨਰਲ ਦਾ 6ਵੇਂ ਪੰਜਾਬ ਪੇਅ ਕਮਿਸ਼ਨ ਦੇ ਮੈਂਬਰ ਵਜੋਂ ਦਿੱਤਾ ਅਸਤੀਫਾ 4 ਜੁਲਾਈ,2018 ਤੋਂ ਮਨਜੂਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ ਅਬੋਹਰ 18 ਮਈ (ਵਿਸ਼ਵ ਵਾਰਤਾ):- ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ...