• Latest
  • Trending
ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਦਰਜ ਕਰਵਾਇਆ ਮੁਕੱਦਮਾ

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਦਰਜ ਕਰਵਾਇਆ ਮੁਕੱਦਮਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

3 hours ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

3 hours ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

3 hours ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

4 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

4 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

4 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

4 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

4 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

4 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

4 hours ago
Hindi News
English News
Tuesday, October 13, 2026
No Result
View All Result
21 °c
Chandigarh
26 ° Tue
26 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਦਰਜ ਕਰਵਾਇਆ ਮੁਕੱਦਮਾ

August 4, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਦਰਜ ਕਰਵਾਇਆ ਮੁਕੱਦਮਾ

ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਕਰਨਾ ਪੈ ਸਕਦਾ ਹੈ ਮੁਸ਼ਕਿਲਾਂ ਦਾ ਸਾਹਮਣਾ

ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਖਿਲਾਫ਼ ਦਰਜ ਕਰਵਾਇਆ ਮੁਕੱਦਮਾ

ਪੜ੍ਹੋ ਕੀ ਹੈ ਪੂਰਾ ਵਿਵਾਦ

ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)- ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਦੇਸ਼ ਦਾ ਨਾਮ ਚਮਕਾਉਣ ਵਾਲੀ ਹਰਨਾਜ਼ ਕੌਰ ਸੰਧੂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਾਲੀਵੁੱਡ ਅਤੇ ਪੰਜਾਬੀ ਫਿਲਮ ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਖਿਲਾਫ ਚੰਡੀਗੜ੍ਹ ਵਿੱਚ ਸਿਵਲ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨ ਸਿੰਘ ਅੱਜ ਸਵੇਰੇ ਆਪਣੇ ਵਕੀਲ ਨਾਲ ਅਦਾਲਤ ਪਹੁੰਚੀ। ਉਪਾਸਨਾ ਦਾ ਇਲਜ਼ਾਮ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਕੰਮ ਕਰਨ ਲਈ ਰਾਜ਼ੀ ਹੋ ਗਈ ਸੀ, ਪਰ ਹੁਣ ਉਸਨੇ ਫੋਨ ਚੁੱਕਣਾ ਬੰਦ ਕਰ ਦਿੱਤਾ ਹੈ।  ਜਿਸ ਨੂੰ ਲੈ ਕੇ ਉਹਨਾਂ ਨੇ ਕੋਰਟ ਦਾ ਰੁਖ ਕੀਤਾ ਹੈ।

ਦਾਇਰ ਕੇਸ ਅਨੁਸਾਰ ਉਪਾਸਨਾ ਸਿੰਘ ਨੇ ਜਾਣਕਾਰੀ ਦਿੱਤੀ ਕਿ “ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓਜ਼ ਐਲਐਲਪੀ ਨਾਲ ਇੱਕ ਕਲਾਕਾਰ ਸਮਝੌਤਾ ਕੀਤਾ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ ‘ਬਾਈ ਜੀ ਕੁੱਟਣਗੇ’ ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਉਨ੍ਹਾਂ ਨੇ ਹਰਨਾਜ਼ ਨੂੰ ਮੁੱਖ ਭੂਮਿਕਾ ਦਿੱਤੀ ਹੈ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ । ਪਰ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ  ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਅਤੇ  ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ।” ਇਸ ਲਈ ਚੰਡੀਗੜ੍ਹ ਅਦਾਲਤ ਵਿੱਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।

Tags: HARNAAZSANDHUIndiaMISSUNIVERSEPUNJABIMOVIESUPASNASINGH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

by Ranjit Singh
1 day ago
0

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ 'ਤੇ ਸੁਪਰੀਮ ਕੋਰਟ ਸਖ਼ਤ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦਿੱਲੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 