<strong>ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ) ਬਾਲੀਵੁੱਡ ਅਦਾਕਾਰਾ ਸੁਰੇਖਾ ਸੀਕਰੀ ਦਾ ਅੱਜ ਦਿਲ ਦੀ ਧੜਕਣ ਰੁੱਕ ਜਾਣ ਕਾਰਨ </strong> <strong>75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹਨਾਂ ਨੂੰ 'ਬੱਧਾਈ ਹੋ'ਅਤੇ 'ਬਾਲਿਕਾ ਵਧੂ' ਵਰਗੇ ਟੀਵੀ ਸ਼ੋਅ ਅਤੇ ਫਿਲਮਾਂ ਲਈ ਜਾਣਿਆ ਜਾਂਦਾ ਸੀ।</strong> <strong><img class="alignnone wp-image-149638 size-full" src="https://punjabi.wishavwarta.in/wp-content/uploads/2021/07/7854.jpg" alt="" width="720" height="865" /></strong>