ਅਦਾਕਾਰ ਦੀਪ ਸਿੱਧੂ ਦੀ ਫਤਿਹਗੜ੍ਹ ਸਾਹਿਬ ਵਿਖੇ ਅੰਤਿਮ ਅਰਦਾਸ
ਵੱਡੀ ਗਿਣਤੀ ਵਿੱਚ ਲੋਕ ਹੋਏ ਸ਼ਾਮਿਲ
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਕਲਾਕਾਰ ਦੀਪ ਸਿੱਧੂ ਜਿਹਨਾਂ ਦਾ ਪਿਛਲੇ ਦਿਨੀਂ ਦਿੱਲੀ ਵਿਖੇ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ ਸੀ,ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਹਿੱਸਾ ਲਿਆ ਅਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।