• Latest
  • Trending
ਅਦਾਲਤ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਬਦਲੀ ਪੰਜਾਬ ਦੇ ਆਈਪੀਐਸ ਅਧਿਕਾਰੀਆਂ ਦੀ ਸੀਨੀਆਰਤਾ ਸੂਚੀ

4 years ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

8 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

9 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

Hindi News
English News
Saturday, June 20, 2026
No Result
View All Result
29 °c
Chandigarh
36 ° Sun
34 ° Mon
36 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਦਾਲਤ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਬਦਲੀ ਪੰਜਾਬ ਦੇ ਆਈਪੀਐਸ ਅਧਿਕਾਰੀਆਂ ਦੀ ਸੀਨੀਆਰਤਾ ਸੂਚੀ

May 25, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਅਦਾਲਤ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਬਦਲੀ ਪੰਜਾਬ ਦੇ ਆਈਪੀਐਸ ਅਧਿਕਾਰੀਆਂ ਦੀ ਸੀਨੀਆਰਤਾ ਸੂਚੀ

ਅਦਾਲਤ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਬਦਲੀ ਪੰਜਾਬ ਦੇ ਆਈਪੀਐਸ ਅਧਿਕਾਰੀਆਂ ਦੀ ਸੀਨੀਆਰਤਾ ਸੂਚੀ

ਪੜ੍ਹੋ ਹੁਣ ਕਿਹੜੇ ਅਧਿਕਾਰੀਆਂ ਨੂੰ ਜਲਦ ਮਿਲੇਗੀ ਡੀਆਈਜੀ ਵਜੋਂ ਤਰੱਕੀ!

ਚੰਡੀਗੜ੍ਹ,25 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਆਈਪੀਐਸ ਅਧਿਕਾਰੀਆਂ ਦੀ ਸੀਨੀਅਰਤਾ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਵਿਵਾਦ ਲੱਗਭਗ ਖਤਮ ਹੋ ਗਿਆ ਹੈ। ਅਦਾਲਤੀ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਹਰ ਅਧਿਕਾਰੀ ਨੂੰ ਉਸਦਾ ਬਣਦਾ ਸੀਨੀਅਰਤਾ  ਸਾਲ ਅਲਾਟ ਕਰ ਦਿੱਤਾ ਹੈ।ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਆਉਣ ਵਾਲੇ ਕੁਝ ਮਹੀਨਿਆਂ ਦੇ ਅੰਦਰ ਹੀ ਸੀਨੀਅਰ ਅਧਿਕਾਰੀ ਨਰਿੰਦਰ ਭਾਰਗਵ, ਮਨਦੀਪ ਸਿੱਧੂ,ਰਣਜੀਤ ਸਿੰਘ,ਰਾਕੇਸ਼ ਕੋਸ਼ਲ ਅਤੇ ਅਜੇ ਮਲੂਜਾ ਸਮੇਤ ਕੁਝ ਅਧਿਕਾਰੀਆਂ ਨੂੰ ਡੀ.ਆਈ.ਜੀ.ਵਜੋਂ ਤਰੱਕੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਤਰੱਕੀਆਂ ਦਾ ਵਿਵਾਦ ਕੋਈ ਨਵਾਂ ਨਹੀਂ ਹੈ। ਸਿਆਸੀ ਆਗੂਆਂ ਵੱਲੋਂ ਆਪਣੇ ਚਹੇਤੇ ਅਫਸਰਾਂ ਨੂੰ ਆਊਟ ਆਫ ਟਰਨ ਤਰੱਕੀਆਂ ਦੇਣ ਕਾਰਨ ਸੀਨੀਆਰਤਾ ਸੂਚੀ ਪੂਰੀ ਤਰ੍ਹਾਂ ਵਿਗੜ ਗਈ ਸੀ। ਜਿਸ ਤੋਂ ਬਾਅਦ ਜਿਹਨਾਂ ਅਧਿਕਾਰੀਆਂ ਕੋਲੋਂ ਉਹਨਾਂ ਦੀ ਬਣਦੀ ਸੀਨੀਅਰਤਾ ਖੋਹ ਲਈ ਗਈ ਸੀ ਨੇ ਆਪਣਾ ਹੱਕ ਲੈਣ ਲਈ ਅਦਾਲਤ ਦੀ ਸ਼ਰਨ ਲਈ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਕੇ ਸੀਨੀਆਰਤਾ ਸੂਚੀ ਨੂੰ ਸਰਲ ਬਣਾਇਆ ਹੈ ਅਤੇ ਪਿਛਲੇ ਸਮੇਂ ਵਿੱਚ ਪੀਪੀਐਸ ਤੋਂ ਆਈਪੀਐਸ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਨੂੰ ਸੀਨੀਆਰਤਾ ਸਾਲ ਅਲਾਟ ਕੀਤੇ ਗਏ ਹਨ।

ਨੋਟੀਫਿਕੇਸ਼ਨ ਅਨੁਸਾਰ ਹਰਚਰਨ ਭੁੱਲਰ ਨੂੰ 2007 ਦੀ ਥਾਂ 2009 ਤੋਂ,ਸੁਖਵਿੰਦਰ ਗਿੱਲ ਨੂੰ 2008 ਦੀ ਜਗ੍ਹਾ 2010 ਤੋਂ ,ਗੁਰਮੀਤ ਚੌਹਾਨ, ਜਸਪ੍ਰੀਤ ਸਿੱਧੂ ਅਤੇ ਨਵੀਨ ਸੈਣੀ ਨੂੰ 2011 ਬੈਚ ਤੋਂ ਆਈਪੀਐਸ ਮੰਨਿਆ ਜਾਵੇਗਾ।

ਇਸ ਦੇ ਨਾਲ ਹੀ  ਨਰਿੰਦਰ ਭਾਰਗਵ, ਮਨਦੀਪ ਸਿੱਧੂ ਅਤੇ ਰਣਜੀਤ ਸਿੰਘ ਨੂੰ 2008 ਆਈ.ਪੀ.ਐਸ. ਬੈਚ ਤੋਂ ਸੀਨੀਆਰਤਾ ਦਿੱਤੀ ਗਈ ਹੈ। ਅਜਿਹੇ ਵਿੱਚ ਇਹਨਾਂ  ਅਧਿਕਾਰੀਆਂ ਨੂੰ ਕਿਸੇ ਵੀ ਸਮੇਂ ਡੀ.ਆਈ.ਜੀ. ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 6-7 ਮਹੀਨਿਆਂ ਵਿੱਚ 2009 ਬੈਚ ਦੇ ਆਈ.ਪੀ.ਐਸ. ਰਾਕੇਸ਼ ਕੋਸ਼ਲ, ਅਜੇ ਮਲੂਜਾ ਅਤੇ ਉਪੇਂਦਰਜੀਤ ਘੁੰਮਣ ਨੂੰ ਵੀ ਡੀ.ਆਈ.ਜੀ. ਤਰੱਕੀ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

by Ankit
June 19, 2026
0

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ...

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Most Popular

Bathinda ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਪੋਤੇ ਨੇ 85 ਸਾਲਾ ਦਾਦੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ !

by Ranjit Singh
6 days ago
0

Bathinda 'ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਪੋਤੇ ਨੇ 85 ਸਾਲਾ ਦਾਦੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ ! ਬਠਿੰਡਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 