• Latest
  • Trending
ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਿੰਮਤ ਕਾਰਨ ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ-ਕੈਪਟਨ ਅਮਰਿੰਦਰ ਸਿੰਘ

ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਿੰਮਤ ਕਾਰਨ ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ-ਕੈਪਟਨ ਅਮਰਿੰਦਰ ਸਿੰਘ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

35 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

5 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਿੰਮਤ ਕਾਰਨ ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ-ਕੈਪਟਨ ਅਮਰਿੰਦਰ ਸਿੰਘ

July 25, 2020
in ਪੰਜਾਬ
ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਿੰਮਤ ਕਾਰਨ ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ-ਕੈਪਟਨ ਅਮਰਿੰਦਰ ਸਿੰਘ

ਸਿੱਖਿਆ ਦਾ ਮਿਆਰ ਸੁਧਰਨ ਕਾਰਨ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵੱਲ ਆਉਣੇ ਸ਼ੁਰੂ
ਮੁੱਖ ਮੰਤਰੀ ਨੇ ‘ਕੈਪਟਨ ਨੂੰ ਪੁੱਛੋ’ ਫੇਸਬੁਕ ਲਾਈਵ ਸੈਸ਼ਨ ਦੌਰਾਨ ਨਵਾਂਸ਼ਹਿਰ ਦੇ ਵਸਨੀਕ ਦੇ ਸਵਾਲ ਦਾ ਦਿੱਤਾ ਜਵਾਬ
ਨਵਾਂਸ਼ਹਿਰ, 25 ਜੁਲਾਈ (ਵਿਸ਼ਵ ਵਾਰਤਾ)-ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਿੰਮਤ ਕਾਰਨ ਸਰਕਾਰੀ ਸਕੂਲਾਂ ਨੇ ਇਸ ਵਾਰ ਇਤਿਹਾਸ ਰਚਦਿਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫ਼ਤਾਵਾਰੀ ਫੇਸਬੁਕ ਲਾਈਵ ਸੈਸ਼ਨ ‘ਕੈਪਟਨ ਨੂੰ ਪੁੱਛੋ’ ਦੌਰਾਨ ਨਵਾਂਸ਼ਹਿਰ ਦੇ ਵਸਨੀਕ ਸੁਖਜਿੰਦਰ ਸਿੰਘ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਰਟ ਸਕੂਲਾਂ ਦੀ ਸਥਾਪਨਾ ਅਤੇ ਵਧੀਆ ਅਧਿਆਪਕਾਂ ਦੀ ਭਰਤੀ ਕਰ ਕੇ ਸਿੱਖਿਆ ਦੇ ਮਿਆਰ ਵਿਚ ਜ਼ਬਰਦਸਤ ਸੁਧਾਰ ਕੀਤਾ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਸਾਇੰਸ ਅਧਿਆਪਕਾਂ ਦੀ ਕਮੀ ਪੂਰੀ ਕੀਤੀ ਗਈ ਹੈ ਅਤੇ ਬੱਚਿਆਂ ਦੀ ਸਕੂਲਾਂ ਵਿਚ ਸਖ਼ਤੀ ਨਾਲ ਹਾਜ਼ਰੀ ਯਕੀਨੀ ਬਣਾਈ ਗਈ ਹੈ। ਇਸੇ ਤਰਾਂ ਆਧੁਨਿਕ ਢੰਗ ਵਾਲੇ ਸਿੱਖਣ ਦੇ ਤਰੀਕਿਆਂ ਨੂੰ ਅਪਣਾ ਕੇ ਵਿਦਿਅਰਥੀਆਂ ਦੇ ਸਿੱਖਣ ਦਾ ਪੱਧਰ ਉੱਚਾ ਕੀਤਾ ਗਿਆ ਹੈ ਅਤੇ ਨਕਲ ਦੀ ਬਿਮਾਰੀ ਨੂੰ ਸਖ਼ਤੀ ਨਾਲ ਰੋਕਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਸਿੱਖਿਆ ਵਿਭਾਗ ਮਹਿਕਮੇ ਦੇ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਮਿਹਨਤ ਅਦੇ ਦੂਰਅੰਦੇਸ਼ੀ ਸੋਚ ਸਦਕਾ ਬਹੁਤ ਵਧੀਆ ਕੰਮ ਕਰ ਰਿਹਾ ਹੈ। ਉਨਾਂ ਸਰਕਾਰੀ ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਿਹਤਰੀਨ ਪ੍ਰਦਰਸ਼ਨ ਲਈ ਵਧਾਈ ਦਿੱਤੀ, ਜਿਨਾਂ ਨੇ ਕੋਵਿਡ ਮਹਾਮਾਰੀ ਦੀ ਇਸ ਬੇਹੱਦ ਔਖੀ ਘੜੀ ਵਿਚ ਵੀ ਪੂਰੀ ਪ੍ਰਤੀਬੱਧਤਾ ਅਤੇ ਹਿੰਮਤ ਵਿਖਾਈ ਹੈ। ਉਨਾਂ ਕਿਹਾ ਕਿ ਇਸ ਔਖੇ ਦੌਰ ਵਿਚ ਵੀ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਲਗਾ ਕੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝੇ ਨਹੀਂ ਹੋਣ ਦਿੱਤਾ ਗਿਆ, ਜਿਸ ਲਈ ਉਹ ਸ਼ਲਾਘਾ ਦੇ ਪਾਤਰ ਹਨ। ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਨੇ ਕਿਹਾ ਸੀ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਬੇਹੱਦ ਵਧੀਆ ਆਏ ਹਨ, ਜੋ ਕਿ ਬਹੁਤ ਹੀ ਵੱਡੀ ਪ੍ਰਾਪਤੀ ਹੈ। ਉਨਾਂ ਨੇ ਮੁੱਖ ਮੰਤਰੀ ਤੋਂ ਪੁੱਛਿਆ ਸੀ ਕਿ ਇਸ ਪ੍ਰਾਪਤੀ ਲਈ ਸਰਕਾਰ ਵੱਲੋਂ ਕੀ-ਕੀ ਕਦਮ ਉਠਾਏ ਗਏ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
3 weeks ago
0

  ਆਈਜ਼ੌਲ/ਇੰਫਾਲ, 29 ਅਕਤੂਬਰ (ਵਿਸ਼ਵ ਵਾਰਤਾ) ਮੈਥਾਮਫੇਟਾਮਾਈਨ (Methamphetamine) ਗੋਲੀਆਂ—ਜੋ ਕਿ ਭਾਰਤ ਵਿੱਚ ਪਾਬੰਦੀਸ਼ੁਦਾ ਇੱਕ ਬਹੁਤ ਹੀ ਨਸ਼ਾ-ਕਾਰਕ ਸਿੰਥੈਟਿਕ ਪਦਾਰਥ ਹੈ—ਮਿਆਂਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 