• Latest
  • Trending
ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ–ਜਿਲ੍ਹਾ ਸਿਖਿਆ ਅਫਸਰ

ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ–ਜਿਲ੍ਹਾ ਸਿਖਿਆ ਅਫਸਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

1 hour ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

3 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

4 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

4 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

4 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

4 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

5 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ–ਜਿਲ੍ਹਾ ਸਿਖਿਆ ਅਫਸਰ

July 1, 2020
in ਪੰਜਾਬ
ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ–ਜਿਲ੍ਹਾ ਸਿਖਿਆ ਅਫਸਰ

ਅਧਿਆਪਕਾਂ ਵੱਲੋਂ ਖੁਦ ਮਾਸਕ ਤਿਆਰ ਕਰਕੇ ਵੰਡੇ

ਬੱਚਿਆਂ ਨੇ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਹੋਣ ਦੇ ਬਣਾਏ ਪੋਸਟਰ

ਅੰਮ੍ਰਿਸਤਰ, 1 ਜੁਲਾਈ (ਵਿਸ਼ਵ ਵਾਰਤਾ)-                                         ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ–ਜਿਲ੍ਹਾ ਸਿਖਿਆ ਅਫਸਰ                         ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਲੋਕਾਂ ਨੂੰ ਮਾਨਸਿਕ ਤੌਰ ਤੇ ਮਜਬੂਤ ਕਰਨ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਦਾ ਉਦੇਸ਼ ਕਰੋਨਾ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਇਸ ’ਤੇ ਜਿੱਤ ਪ੍ਰਾਪਤ ਕਰਨਾ ਹੈ। ਇਸੇ ਹੀ ਲੜੀ ਤਹਿਤ ਅੱਜ ਸਿਖਿਆ ਵਿÎਭਾਗ ਵੱਲੋਂ ਜਿਲੇ੍ਹ ਦੇ 419 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ  ਬੱਚਿਆਂ ਨੇ ਮਿਲ ਕੇ ਕਰੋਨਾ ਵਿਰੁੱਧ ਘਰ ਘਰ ਦਸਤਕ ਦਿੱਤੀ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰ ਸਤਿੰਦਰਬੀਰ ਸਿੰਘ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਜਿਲੇ੍ਹ ਦੇ 419  ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਖੁਦ ਮਾਸਕ ਤਿਆਰ ਕਰਕੇ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਵੰਡੇ ਗਏ  ਅਤੇ ਲੋਕਾਂ ਨੂੰ ਇਸ ਦੇ ਬਚਾਓ ਲਈ ਸਾਵਧਾਨੀਆਂ ਅਪਣਾਉਣ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ, ਜਨਤਕ ਥਾਂਵਾਂ ਤੇ ਥੁੱਕਣ ਤੋਂ ਪ੍ਰਹੇਜ ਅਤੇ ਬੇਵਜਾ ਘਰੋਂ ਨਿਕਲਣ ਤੋਂ ਗੁਰੇਜ ਕਰਨ ਬਾਰੇ ਦੱਸਿਆ। ਜਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਸਾਥ ਦੇਣ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਉਹ ਮਿਸ਼ਨ ਫਤਿਹ ਵਿੱਚ ਰਜਿ‘ਸਟਰਡ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲਾ ਸਰਟੀਫਿਕੇਟ ਵੀ ਜਿੱਤ ਸਕਦੇ ਹਨ। 

ਸ੍ਰ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਪੋਸਟਰ ਵੀ ਤਿਆਰ ਕੀਤੇ ਗਏ  ਅਤੇ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਜਿਲ੍ਹਾ ਸਿਖਿਆ ਅਫਸਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਖੁਦ ਵੀ ਮਾਸਕ ਤਿਆਰ ਕੀਤੇ ਗਏ  ਸਨ ਅਤੇ ਉਨ੍ਹਾਂ ਵੱਲੋਂ ਹੀ ਘਰ ਘਰ ਜਾ ਕੇ ਮਾਸਕਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲੀ ਬੱਚੇ ਵੀ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਯੌੋਧਾ ਬਣਨ ਲਈ ਸਕੂਲੀ ਬੱਚਿਆਂ ਵੱਲੋਂ ਕੋਵਾ ਐਪ ਡਾਉਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਂਢ-ਗੁਆਂਢ, ਰਿਸ਼ਤੇਦਾਰਾਂ ਨੂੰ ਵੀ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਬਾਰੇ ਜਗਾਰੂਕ ਕਰਵਾਉਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਤੇ ਕਾਬੂ ਪਾ ਸਕਦੇ ਹਾਂ।  ਇਸ ਮੌਕੇ ਉਨ੍ਹਾਂ ਨਾਲ ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀ ਰਾਜੇਸ਼ ਸ਼ਰਮਾ ਤੇ ਹਰਭਗਵੰਤ ਸਿੰਘ ਵੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
2 weeks ago
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 