ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਫਾਰੈਸਟ ਗਾਰਡ ਦੀ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੱਢੀਆਂ ਗਈਆਂ ਫਾਰੈਸਟ ਗਾਰਡ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 13ਨਵੰਬਰ ਨੂੰ ਹੋਈ ਹੈ। ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਜਿਹਨਾਂ ਵਿਦਿਆਰਥੀਆਂ ਨੇ ਪ੍ਰੀਖਿਆ ਦੇਣੀ ਹੈ ਉਹ ਆਪਣੇ ਐਡਮਿਟ ਕਾਰਡ ਬੋਰਡ ਦੀ ਵੈੱਬਸਾਈਟ http://sssb.punjab.gov.in ਤੇ ਜਰੂਰੀ ਸੂਚਨਾ ਭਰ ਕੇ ਡਾਊਨਲੋਡ ਕਰ ਸਕਦੇ ਹਨ।






















