• Latest
  • Trending
ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

1 hour ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

April 14, 2021
in ਸਿਆਸੀ, ਖਬਰਾਂ, ਪੰਜਾਬ
ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

ਲੰਡਨ ਸਕੂਲ ਆਫ ਇਕਨਾਮਿਕਸ ਵਿਚ “ਦੀ ਪ੍ਰਬਲਮ ਆਫ ਦੀ ਰੁਪੀ : ਇਟਸ ਓਰੀਜਨ ਐਂਡ ਸਲੂਸ਼ਨ” ਨਾਮ ਦੀ ਥੀਸਸ ਕਾਰਨ ਦੁਨੀਆ ਭਰ ‘ਚ ਡਾਕਟਰ ਅੰਬੇਡਕਰ ਨੂੰ ਮਿਲੀ ਪ੍ਰਸਿੱਧੀ – ਕੈਂਥ

ਗੈਰ-ਬਰਾਬਰੀ ਨੂੰ ਸਿੱਖਿਅਤ ਹੋਕੇ ਖਤਮ ਕਰਨ ਦਲਿਤ ਨੌਜਵਾਨ – ਕੈਂਥ

ਰਾਜਨੀਤਿਕ ਦਲਾਂ ਦਾ  ਵਤੀਰਾ ਅਨੁਸੂਚਿਤ ਜਾਤਾਂ ਉਤੇ ਅੱਤਿਆਚਾਰਾਂ ਵਾਲਾ ਅਤੇ ਨਿਰਾਸ਼ਾਜਨਕ – ਕੈਂਥ

ਰਾਜਨੀਤਿਕ ਪਾਰਟੀਆਂ ਦਲਿਤ ਵੋਟ ਬੈਂਕ ਨੂੰ ਭਰਮਾਉਣ ਲਈ ਕਰਨ ਲੱਗੀਆਂ ਫੋਕੇ ਐਲਾਨ – ਪਰਮਜੀਤ ਕੈਂਥ

ਪਟਿਆਲਾ /ਚੰਡੀਗੜ੍ਹ ,14 ਅਪ੍ਰੈਲ(ਵਿਸ਼ਵ ਵਾਰਤਾ)- ਬਾਬਾ ਸਾਹਿਬ ਡਾਕਟਰ ਅੰਬੇਡਕਰ ਦਾ  130 ਵਾਂ ਜਨਮਦਿਨ ਮਨਾਉਣ ਲਈ ਪਟਿਆਲਾ ਬੱਸ ਸਟੈਂਡ ਚੌਕ ਵਿਚ ਕੇਂਦ੍ਰਿਤ ਸਥਾਪਿਤ ਡਾ. ਅੰਬੇਡਕਰ ਬੁੱਤ ਉੱਤੇ ਫੁੱਲਮਾਲਾ ਅਰਪਿਤ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਡਾਕਟਰ ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਅਤੇ ਬਾਬਾ ਸਾਹਿਬ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ਵਿਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿਚ ਖੋਜ ਲਈ ਇਕ ਵਿਦਵਾਨ ਦੇ ਰੂਪ ਵਿਚ ਪ੍ਰਸਿੱਧੀ ਹਾਸਲ ਕੀਤੀ। ਆਪਣੇ ਸ਼ੁਰੂਆਤੀ ਕਰੀਅਰ ਵਿੱਚ, ਉਹ ਇੱਕ ਅਰਥਸ਼ਾਸਤਰੀ, ਪ੍ਰੋਫੈਸਰ ਅਤੇ ਵਕੀਲ ਸਨ। ਉਸ ਦੇ ਬਾਅਦ ਦੇ ਜੀਵਨ ਵਿੱਚ ਉਹ ਰਾਜਨੀਤਕ ਗਤੀਵਿਧੀਆਂ ਵਿੱਚ ਸ਼ਾਮਿਲ ਸਨ, ਉਹ ਭਾਰਤ ਦੀ ਆਜ਼ਾਦੀ ਲਈ ਪ੍ਰਚਾਰ ਅਤੇ ਗੱਲਬਾਤ, ਰਸਾਲੇ ਛਾਪਣ, ਰਾਜਨੀਤਿਕ ਅਧਿਕਾਰਾਂ ਦੀ ਵਕਾਲਤ ਕਰਨ ਵਿਚ ਸ਼ਾਮਲ ਹੋ ਗਏ ਅਤੇ ਬਹੁਜਨਾਂ ਲਈ ਸਮਾਜਿਕ ਆਜ਼ਾਦੀ, ਅਤੇ ਭਾਰਤ ਦੀ ਸਥਾਪਤੀ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਰਹੇ।ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ।

 ਕੈਂਥ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ ਨੂੰ ਰਾਜਨੀਤਕ ਦਲ ਆਪਣਾ ਵੋਟ ਬੈਂਕ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹਨਾਂ ਦਲਿਤਾਂ ਨੂੰ ਭਰਮਾਉਣ ਲਈ ਫੋਕੇ ਐਲਾਨ ਕਰਦੀਆਂ ਹਨ। ਪਰ ਪੰਜਾਬ ਵਿੱਚ ਅਨੁਸੂਚਿਤ ਜਾਤਾਂ ਦੀਆਂ ਬੱਚੀਆਂ ਨਾਲ ਮਾਰਚ,ਅਪ੍ਰੈਲ ਮਹੀਨੇ ਵਿਚ ਬਲਾਤਕਾਰ ਅਤੇ ਕਤਲ ਕਰਨ ਦੀਆਂ ਅਤਿਅੰਤ ਦੁੱਖਦਾਇਕ ਘਟਨਾਵਾਂ ਵਾਪਰਿਆ ਹਨ ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕੋਈ ਕਾਰਵਾਈ ਕਰਨ ਲਈ ਆਵਾਜ਼ ਉਠਾਉਣ ਦੀ ਹਿੰਮਤ ਨਹੀ ਕੀਤੀ ਸਗੋਂ ਮੂਕ ਦਰਸ਼ਕ ਬਣ ਕੇ ਤਮਾਸ਼ਬੀਨ ਬਣ ਗਏ ਹਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਸੌੜੀ ਸਿਆਸਤ ਕਰਨ ਵਾਲਿਆਂ ਨਿੰਦਿਆ ਕਰਦਾ ਹੈ।
 ਕੈਂਥ ਨੇ ਕਿਹਾ ਕਿ  ਬਾਬਾ ਸਾਹਿਬ ਅੰਬੇਡਕਰ ਨੇ ਦੱਸਿਆ ਸੀ ਕਿ ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਆਰਥਿਕ ਬਰਾਬਰੀ ਤੇ ਅਧਿਕਾਰ ਪ੍ਰਾਪਤ ਕਰਨ ਲਈ ਸਮਰਪਿਤ ਲੀਡਰਸ਼ਿੱਪ ਪੈਦਾ ਕਰਨ ਲਈ ਸੰਘਰਸ਼ ਕਰਨਾ ਪਵੇਗਾ ਅਤੇ ਦੱਬੇ ਕੁਚਲੇ ਨੂੰ ਸਿੱਖਿਅਤ ਕਰਕੇ ਹੀ ਤਰੱਕੀ ਕੀਤੀ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ – ‘ਭਾਵਨਾਵਾਂ ’ਚ ਆ ਕੇ ਨਾ ਲੈਣਾ ਕੋਈ ਵੱਡਾ ਫ਼ੈਸਲਾ’

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ – ‘ਭਾਵਨਾਵਾਂ ’ਚ ਆ ਕੇ ਨਾ ਲੈਣਾ ਕੋਈ ਵੱਡਾ ਫ਼ੈਸਲਾ’

by Ranjit Singh
3 weeks ago
0

Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ - 'ਭਾਵਨਾਵਾਂ ’ਚ ਆ ਕੇ ਨਾ ਲੈਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 