• Latest
  • Trending
ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

2 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

18 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

28 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

33 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

35 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

55 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

2 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

May 30, 2024
in ਸਿਆਸੀ, ਖਬਰਾਂ, ਪੰਜਾਬ
ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

ਅਨੰਦਪੁਰ ਸਾਹਿਬ ਤੋਂ ਬਾਹਰੀ ਜਿੱਤੇ ਸੰਸਦ ਮੈਂਬਰਾਂ ਨੇ 100ਕਰੋੜ ਦਾ ਡਾਕਾ ਮਾਰਿਆ -ਜਸਵੀਰ ਸਿੰਘ ਗੜੀ

ਕੁਰਾਲੀ/ਖਰੜ/ਮੋਹਾਲੀ,30ਮਈ(ਵਿਸ਼ਵ ਵਾਰਤਾ)  ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਕੁਰਾਲੀ ਦੇ ਫਲਾਈਓਵਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਖਰੜ, ਲਾਂਡਰਾ ਤੇ ਮੋਹਾਲੀ ਪੁੱਜਾ। ਜਿੱਥੇ ਸੱਤ ਫੇਜ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਅਸ਼ੀਰਵਾਦ ਲੈਕੇ ਚੋਣ ਮੁਹਿੰਮ ਦੀ ਸਮਾਪਤੀ ਕੀਤੀ। ਇਸ ਮੌਕੇ ਵੱਖ ਵੱਖ ਸਥਾਨਾਂ ਬੋਲਦਿਆਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਅਨੰਦਪੁਰ ਸਾਹਿਬ ਲੋਕ ਸਭਾ ਵਿੱਚ ਵੱਖ ਵੱਖ ਸਮਿਆਂ ਤੋਂ ਜਿੱਤੇ ਸੰਸਦ ਮੈਂਬਰਾਂ ਨੇ ਪਿਛਲੇ 20ਸਾਲਾਂ ਵਿੱਚ ਲੋਕ ਸਭਾ ਦੇ ਵਿਕਾਸ ਫੰਡਾਂ ਦਾ 100 ਕਰੋੜ ਦਾ ਡਾਕਾ ਮਾਰਿਆ ਹੈ। ਸ ਗੜੀ ਨੇ ਵਿਆਖਿਆ ਕਰਦਿਆ ਕਿਹਾ ਕਿ 2009 ਵਿੱਚ ਲੁਧਿਆਣੇ ਤੋਂ ਰਵਨੀਤ ਬਿੱਟੂ ਕਾਂਗਰਸ ਦੀ ਟਿਕਟ ਤੇ ਜਿੱਤਿਆ ਅਤੇ ਪੰਜਾਂ ਸਾਲਾਂ ਦੇ 25ਕਰੋੜ ਦੇ ਵਿਕਾਸ ਫੰਡਾਂ ਨੂੰ ਟੁੱਟ ਭੱਜ ਕਰਕੇ ਲੁਧਿਆਣੇ ਸ਼ਿਫਟ ਕੀਤਾ। ਸਾਲ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਿੱਤਕੇ ਪੰਜਾਂ ਸਾਲਾਂ ਵਿੱਚ ਅਨੰਦਪੁਰ ਸਾਹਿਬ ਲੋਕ ਸਭਾ ਦੇ 25ਕਰੋੜ ਫੰਡ ਟੁੱਟ ਭੱਜ ਕਰਕੇ ਸਨੌਰ ਘਨੌਰ ਤੇ ਪਟਿਆਲੇ ਵਿੱਚ ਖੁਰਦ ਬੁਰਦ ਕਰ ਦਿੱਤੇ। ਇਸੇ ਤਰ੍ਹਾਂ 2019 ਵਿੱਚ ਕਾਂਗਰਸ ਦੀ ਟਿਕਟ ਤੋਂ ਸ਼੍ਰੀ ਮਨੀਸ਼ ਤਿਵਾੜੀ ਜੀ ਜਿੱਤੇ ਅਤੇ ਪੰਜਾਂ ਸਾਲਾਂ ਦੇ 25ਕਰੋੜ ਦੇ ਫੰਡ ਲੁਧਿਆਣਾ ਤੇ ਸੁਖਨਾ ਝੀਲਾਂ ਤੇ ਖਰਚ ਦਿੱਤੇ। ਸਰਦਾਰ ਗੜੀ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਵੱਲੋਂ ਅੱਜ ਵੀ ਜਿਹੜੇ ਉਮੀਦਵਾਰ ਦਿੱਤੇ ਗਏ ਹਨ ਉਹ ਵੀ ਬਾਹਰੀ ਦਿੱਤੇ ਗਏ ਹਨ ਅਤੇ ਅਗਲੇ 25 ਸਾਲਾਂ ਦਾ ਵਿਕਾਸ ਫੰਡ ਵੀ ਖਤਰੇ ਵਿੱਚ ਹੈ। ਜਿਸ ਤਹਿਤ ਆਮ ਆਦਮੀ ਪਾਰਟੀ ਨੇ ਮੱਧਪ੍ਰਦੇਸ਼ ਤੋਂ ਲਿਆਕੇ ਮਾਲਵਿੰਦਰ ਕੰਗ, ਅਕਾਲੀ ਦਲ ਨੇ ਪਟਿਆਲੇ ਤੋਂ ਲਿਆਕੇ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਨੇ ਸੰਗਰੂਰ ਤੋਂ ਲਿਆਕੇ ਵਿਜੇੰਦਰ ਇੰਦਰ ਸਿੰਗਲਾ ਅਤੇ ਭਾਰਤੀ ਜਨਤਾ ਪਾਰਟੀ ਨੇ ਅੰਮ੍ਰਿਤਸਰ ਤੋਂ ਲਿਆਕੇ ਸ਼ੁਭਾਸ਼ ਸ਼ਰਮਾ ਆਦਿ ਇਲਾਕੇ ਤੋਂ ਬਾਹਰੀ ਉਮੀਦਵਾਰ ਦਿੱਤੇ। ਜਸਵੀਰ ਸਿੰਘ ਗੜੀ ਨੇ ਕਿਹਾ ਕਿ 100ਕਰੋੜ ਰੁਪਏ ਦੇ ਫੰਡਾਂ ਦਾ ਸਹੀ ਇਸਤੇਮਾਲ ਨਾ ਹੋਣ ਕਰਕੇ ਇਹ ਲੋਕ ਸਭਾ ਵਿਕਾਸ ਪੱਖੋਂ ਪੱਛੜ ਗਈ ਹੈ। ਇੰਨਾ ਪੱਛੜ ਗਈ ਹੈ ਕਿ ਦਸ਼ਮੇਸ਼ ਪਿਤਾ ਦੇ ਘਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਘਰ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਂਦੀਆਂ ਸੰਪਰਕ ਸੜਕਾਂ ਨਾ ਚੌੜੀਆਂ ਕੀਤੀਆਂ ਗਈਆਂ ਨਾ ਹੀ ਚਾਰ ਮਾਰਗੀ। ਇਥੋਂ ਤੱਕ ਕਿ ਇਸ ਲੋਕ ਸਭਾ ਵਿੱਚ ਪੈਂਦੇ ਚਾਰ ਜਿਲਿਆਂ ਵਿੱਚ ਇੱਕ ਵੀ ਮੈਡੀਕਲ ਕਾਲਜ ਇਹ ਇਲਾਕਾ-ਬਾਹਰੀ ਜਿੱਤੇ ਉਮੀਦਵਾਰ ਬਣਾ ਨਾ ਸਕੇ ਅਤੇ ਪੰਜਾਬ ਦੇ ਬਿਮਾਰ ਅਤੇ ਦੁਖੀ ਲੋਕ ਮੈਡੀਕਲ ਕਾਲਜ ਪੀਜੀਆਈ ਵਿੱਚ ਤਾਰੀਖ ਤੇ ਤਰੀਕ ਭੁਗਤਕੇ ਦੁੱਖ ਝੱਲ ਰਹੇ ਹਨ। ਪੰਜਾਬੀਆਂ ਦੇ ਕੀਮਤੀ ਸਰਮਾਏ ਦਿੱਲੀ ਦੇ ਟਰਮੀਨਲ-3 ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੇ ਲੁਟਾਏ ਜਾ ਰਹੇ ਹਨ, ਕਦੀ ਟੋਲ ਟੈਕਸਾਂ ਦਾ ਕਰੋੜਾਂ ਰੁਪਈਆ ਨਾਲ ਦੇ ਸੂਬਿਆ ਵਿੱਚ ਜਾ ਰਿਹਾ ਹੈ, ਕਦੀ ਕਰੋੜਾਂ ਦੀ ਪਾਰਕਿੰਗ ਦਿੱਲੀ ਸਰਕਾਰ ਦੀ ਜੇਬ ਚ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਪੰਜਾਬੀਆਂ ਦੇ ਮੁਰਥਲ ਢਾਬਿਆਂ ਤੇ ਅਜਾਈ ਜਾ ਰਹੇ ਹਨ। ਕਿਉਂਕਿ ਬਾਹਰੀ ਜਿੱਤੇ ਉਮੀਦਵਾਰਾਂ ਨੇ ਮੋਹਾਲੀ ਦੇ ਏਅਰਪੋਰਟ ਉੱਤੇ ਇੰਟਰਨੈਸ਼ਨਲ ਉਡਾਣਾ ਦੀ ਭਰਮਾਰ ਨਹੀਂ ਕੀਤੀ। ਇੱਥੋਂ ਤੱਕ ਕਿ ਇਲਾਕਾ-ਬਾਹਰੀ ਜਿੱਤੇ ਉਮੀਦਵਾਰਾਂ ਨੇ ਲੋਕ ਸਭਾ ਅਨੰਦਪੁਰ ਸਾਹਿਬ ਦੇ ਖੇਤਰ ਨਾਲ ਬਿਲਕੁਲ ਵੀ ਮੋਹ ਪਿਆਰ ਨਹੀਂ ਕੀਤਾ ਜੇਕਰ ਇਹ ਇਲਾਕਾ ਬਾਹਰੀ ਜਿੱਤੇ ਉਮੀਦਵਾਰ ਇਸ ਲੋਕ ਸਭਾ ਦੇ ਨਾਲ ਦੁੱਖ ਦਰਦਾਂ ਦੇ ਸਾਂਝੀਦਾਰ ਹੁੰਦੇ ਤਾਂ ਜਰੂਰ ਹੀ ਕੇਂਦਰ ਦੇ ਕੋਈ ਵੱਡੇ ਪ੍ਰੋਜੈਕਟ ਇਹਨਾਂ ਚਾਰਾਂ ਜਿਲਿਆਂ ਵਿੱਚ ਇੱਕ ਇੱਕ ਹੀ ਬਣਾ ਦਿੱਤੇ ਜਾਂਦੇ, ਜਿਸ ਨਾਲ ਸੈਂਕੜੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲਦਾ। ਸ ਗੜੀ ਨੇ ਕਿਹਾ ਅਜਿਹੇ ਸੈਂਕੜੇ ਮੁੱਦੇ ਹਨ ਜਿਨਾਂ ਉੱਤੇ ਬਾਹਰੀ ਚੁਣੇ ਗਏ ਉਮੀਦਵਾਰਾਂ ਨੇ ਲੋਕ ਸਭਾ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਹੈ। ਕੁਰਾਲੀ ਤੋਂ ਸ਼ੁਰੂ ਹੋਇਆ ਰੋਡ ਸ਼ੋ ਨੀਲੇ ਝੰਡੇ ਅਤੇ ਫਲੈਕਸਾਂ ਦੀ ਭਰਮਾਰ ਨਾਲ, ਸੈਂਕੜੇ ਮੋਟਰਸਾਈਕਲਾਂ ਅਤੇ ਗੱਡੀਆਂ ਦੇ ਕਾਫਲੇ ਦਾ ਦ੍ਰਿਸ਼ ਮਨਮੋਹਕ ਤੇ ਦਿਲ ਖਿੱਚਵਾਂ ਸੀ, ਅਤੇ ਚੋਣ ਮੁਹਿੰਮ ਦਾ ਸਿਖਰ ਨਜ਼ਰ ਆ ਰਿਹਾ ਸੀ। ਇਸ ਮੌਕੇ ਪੰਜਾਬ ਦੇ ਵਿਧਾਇਕ ਡਾਕਟਰ ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਐਸਡੀਓ ਹਰਨੇਕ ਸਿੰਘ, ਹਲਕਾ ਪ੍ਰਧਾਨ ਖਰੜ ਹਰਦੀਪ ਸਿੰਘ, ਹਲਕਾ ਪ੍ਰਧਾਨ ਮੋਹਾਲੀ ਰਾਜ ਸਿੰਘ, ਮਾਸਟਰ ਨਛੱਤਰ ਸਿੰਘ, ਹਰਨੇਕ ਸਿੰਘ ਦੇਵਪੁਰੀ ਹਰਕਾ ਦਾਸ, ਦੀਪਕ ਸੌਂਧੀ, ਹਾਕਮ ਸਿੰਘ ਮਛਲੀ, ਜੋਗਿੰਦਰ ਸਿੰਘ ਮਛਲੀ, ਸਰਮੁੱਖ ਸਿੰਘ ਸਰਪੰਚ, ਜਨਕ ਸਿੰਘ ਸਰਪੰਚ, ਕੇਸਰ ਸਿੰਘ ਰਸਨਹੇੜੀ, ਜਸਵਿੰਦਰ ਸਿੰਘ ਝੂਰਹੇੜੀ, ਕੁਲਦੀਪ ਸਿੰਘ ਘੜੂਆ, ਬਲਜਿੰਦਰ ਸਿੰਘ ਮਾਮੂਪੁਰ, ਜਗਤਾਰ ਸਿੰਘ ਮੁਹਾਲੀ, ਆਦਿ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
3 days ago
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 