• Latest
  • Trending
ਅਪਰਾਧ ਵਾਲੀ ਥਾਂ ਤੋਂ ਛੋਟੇ ਸੁਰਾਗ ਲੈ ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਅਤੇ ਲੁੱਟ ਦਾ ਕੇਸ ਕੀਤਾ ਹੱਲ

ਅਪਰਾਧ ਵਾਲੀ ਥਾਂ ਤੋਂ ਛੋਟੇ ਸੁਰਾਗ ਲੈ ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਅਤੇ ਲੁੱਟ ਦਾ ਕੇਸ ਕੀਤਾ ਹੱਲ

5 years ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

5 minutes ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

1 hour ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

2 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

2 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

3 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

3 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

3 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

3 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਪਰਾਧ ਵਾਲੀ ਥਾਂ ਤੋਂ ਛੋਟੇ ਸੁਰਾਗ ਲੈ ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਅਤੇ ਲੁੱਟ ਦਾ ਕੇਸ ਕੀਤਾ ਹੱਲ

June 24, 2021
in CRIME, ਖਬਰਾਂ, ਪੰਜਾਬ
ਅਪਰਾਧ ਵਾਲੀ ਥਾਂ ਤੋਂ ਛੋਟੇ ਸੁਰਾਗ ਲੈ ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਅਤੇ ਲੁੱਟ ਦਾ ਕੇਸ ਕੀਤਾ ਹੱਲ

ਅਪਰਾਧ ਵਾਲੀ ਥਾਂ ਤੋਂ ਛੋਟੇ ਸੁਰਾਗ ਲੈ ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਅਤੇ ਲੁੱਟ ਦਾ ਕੇਸ ਕੀਤਾ ਹੱਲ

ਪੁਲਿਸ ਵਲੋਂ ਲੁੱਟੇ ਹੋਏ ਟਰੈਕਟਰ ਸਮੇਤ ਮ੍ਰਿਤਕ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਬਰਾਮਦ

ਫਗਵਾੜਾ, 24 (ਵਿਸ਼ਵ ਵਾਰਤਾ)-ਵਿਗਿਆਨਕ ਜਾਂਚ ਤੋਂ ਬਾਅਦ ਅਪਰਾਧ ਵਾਲੀ ਥਾਂ ਤੋਂ ਮਿੱਲੇ ਛੋਟੇ ਸੁਰਾਗਾਂ ਰਾਂਹੀ ਫਗਵਾੜਾ ਪੁਲਿਸ ਵਲੋਂ ਤਿੰਨ ਦਿਨਾਂ ਦੇ ਅੰਦਰ ਅੰਨ੍ਹੇ ਕਤਲ ਅਤੇ ਲੁੱਟ ਖੋਹ ਦੀ ਵਾਰਦਾਤ ਨੂੰ ਹੱਲ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਾਰਦਾਤ ਵਿਚ, 20 ਜੂਨ ਨੂੰ ਪਿੰਡ ਬਘਾਂਣਾ ਵਿਚ ਇਕ ਇੱਟਾਂ ਦੇ ਭੱਠੇ ਦੇ 35 ਸਾਲਾ ਸੁਰੱਖਿਆ ਗਾਰਡ ਨੂੰ ਕ਼ਤਲ ਕਰ ਦਿੱਤਾ ਗਿਆ ਸੀ ਅਤੇ ਮੋਕੇ ਤੋਂ ਇੱਕ ਨਿਊ ਹਾਲੈੰਡ ਟ੍ਰੈਕਟਰ ਸਮੇਤ ਹੋਰ ਸਮਾਨ ਲੁੱਟ ਲਿਆ ਗਿਆ ਸੀ

ਵਾਰਦਾਤ ਵਿਚ ਸ਼ਾਮਲ ਦੋਸ਼ੀਆਂ ਦੀ ਪਛਾਣ ਮੂਸਾ ਪੁੱਤਰ ਮੁਹੰਮਦ ਖ਼ਾਨ ਉਰਫ ਭੱਟੀ ਵਾਸੀ ਪਿੰਡ ਬੇਲਾ, ਚੰਬਾ, ਹਿਮਾਚਲ ਪ੍ਰਦੇਸ਼ ਅਤੇ ਸੁਖਵਿੰਦਰ ਸਿੰਘ ਉਰਫ ਲੱਕੀ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਗੁਜਰਾਤਾਂ, ਫਗਵਾੜਾ ਵਜੋਂ ਹੋਈ ਹੈ। ਉਨ੍ਹਾਂ ਦਾ ਇਕ ਸਾਥੀ ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਰਾਮਪੁਰ ਸੁੰਨਰਾ ਅਜੇ ਫਰਾਰ ਹੈ।

ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਦਸਿਆ ਕਿ ਪਿੰਡ ਬਘਾਂਣਾ ਵਿੱਚ ਸਥਿਤ ਇੱਕ ਇੱਟਾਂ ਦੇ ਭੱਠੇ ਤੇ ਤਾਇਨਾਤ ਸੁਰਖਿਆ ਗਾਰਡ ਦੇਸ ਰਾਜ ਦਾ ਕ਼ਤਲ ਕੁਝ ਅਣਪਛਾਤੇ ਲੋਕਾਂ ਵਲੋਂ 19-20 ਤਰੀਖ ਦੀ ਦਰਮਿਆਨੀ ਰਾਤ ਨੂੰ ਕਰਕੇ ਇਕ ਨਿਊ ਹਾਲੈੰਡ ਟ੍ਰੈਕਟਰ ਸਮੇਤ ਕੁਝ ਸਮਾਨ ਦੀ ਲੁੱਟ ਕੀਤੀ ਗਈ ਸੀ।

ਓਹਨਾਂ ਦੱਸਿਆ ਕਿ ਇਹ ਅੰਨ੍ਹੇ ਕਤਲ ਅਤੇ ਲੁੱਟ ਖੋਹ ਦਾ ਮਾਮਲਾ ਸੀ ਜੋ ਕਿ ਮ੍ਰਿਤਕ ਦੇਸ ਰਾਜ ਦੀ ਪਤਨੀ ਉਸ਼ਾ ਵਾਸੀ ਪੂਰਾ, ਮੱਧ ਪ੍ਰਦੇਸ਼ ਦੇ ਬਿਆਨ ‘ਤੇ ਦਰਜ ਕੀਤਾ ਗਿਆ ਸੀ।

ਐਸਐਸਪੀ ਨੇ ਕਿਹਾ ਕਿ ਐਸਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਅਤੇ ਡੀਐਸਪੀ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਐਸਐਚਓ ਰਾਵਲਪਿੰਡੀ, ਸੀਆਈਏ ਸਟਾਫ ਫਗਵਾੜਾ ਅਤੇ ਇੰਚਾਰਜ ਪੁਲਿਸ ਚੌਕੀ ਪਾਸ਼ਟਾ ਦੇ ਸਮੇਤ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਸਨ।

ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਇਹ ਟੀਮਾਂ ਇਸ ਮਾਮਲੇ ਨੂੰ ਸੁਲਝਾਉਣ ਲਈ ਵੱਖ-ਵੱਖ ਸਿਧਾਂਤਾਂ ‘ਤੇ ਕੰਮ ਕਰ ਰਹੀਆਂ ਸਨ ਅਤੇ ਇਸਦੀ ਵਿਗਿਆਨਕ ਜਾਂਚ ਵਿਚ ਉਨ੍ਹਾਂ ਨੂੰ ਕੁਝ ਅਹਿਮ ਸੁਰਾਗ ਮਿਲੇ ਜਿਸ ਰਾਂਹੀ ਪੁਲਿਸ ਮੁਲਜ਼ਮਾਂ ਮੂਸਾ ਅਤੇ ਸੁਖਵਿੰਦਰ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ।

ਉਨ੍ਹਾਂ ਨੇ ਅਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਵਲੋਂ ਚੈਕਿੰਗ ਦੌਰਾਨ ਬੇਂਈ ਪੁਲੀ ਪਿੰਡ ਦੁੱਗਾਂ ਥਾਣਾ ਰਾਵਾਲਪਿੰਡੀ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਨ੍ਹਾਂ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ।

ਐਸਐਸਪੀ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਲੁੱਟ ਦੀ ਸਾਜ਼ਿਸ਼ ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਰਾਮਪੁਰ ਸੁੰਨਰਾਂ ਨੇ ਰਚੀ ਸੀ, ਅਤੇ ਇਹਨਾਂ ਸਾਰੇ ਦੋਸ਼ੀਆਂ ਨੇ ਰਾਤ ਸਮੇਂ ਲੋਕਾਂ ਦੇ ਘਰਾਂ ਅਤੇ ਹੋਰ ਅਦਾਰਿਆਂ ਵਿਚ ਲੁੱਟ ਖੋਹ ਕਰਨ ਲਈ ਇੱਕ ਗਿਰੋਹ ਬਣਾਇਆ ਹੋਇਆ ਸੀ।

ਐਸਐਸਪੀ ਨੇ ਕਿਹਾ ਕਿ ਇਸ ਗਿਰੋਹ ਦਾ ਮੁਖੀ ਬਲਜੀਤ ਸਿੰਘ ਗ੍ਰਿਫਤਾਰੀ ਤੋਂ ਬਚਣ ਲਈ ਭੱਜ ਗਿਆ ਹੈ ਪਰ ਪੁਲਿਸ ਟੀਮਾਂ ਨੂੰ ਉਸ ਦੇ ਠਿਕਾਣਿਆਂ ਤੇ ਛਾਪੇਮਾਰੀ ਕਰਨ ਲਈ ਲਗਾਇਆ ਗਿਆ ਹੈ ਅਤੇ ਜਲਦੀ ਹੀ ਉਸਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਓਹਨਾਂ ਅੱਗੇ ਕਿਹਾ ਕਿ ਪੁਲਿਸ ਨੂੰ ਇਸ ਕਤਲ ਅਤੇ ਲੁੱਟ ਵਿੱਚ ਵਰਤੀ ਗਈ ਆਲਟੋ ਕਾਰ ਨੰਬਰ (ਪੀਬੀ 36-ਜੇ -7255) ਦੀ ਵੀ ਭਾਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਦੱਸੀ ਹੋਈ ਜਗ੍ਹਾ ਤੋਂ ਦੇਸ ਰਾਜ ਨੂੰ ਮਾਰਨ ਲਈ ਵਰਤੇ ਹਥਿਆਰ, ਚੋਰੀ ਕੀਤਾ ਨਿਊ ਹੌਲੈਂਡ ਟਰੈਕਟਰ, ਬੈਂਕ ਦਾ ਕਾਰਡ ਅਤੇ ਆਧਾਰ ਕਾਰਡ ਸਮੇਤ ਹੋਰ ਸਮਾਨ ਬਰਾਮਦ ਕੀਤਾ ਹੈ।

ਐਸਐਸਪੀ ਨੇ ਕਿਹਾ ਕਿ ਪੁਲਿਸ ਟੀਮ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਇਸ ਕੇਸ ਦੀ ਅਗਲੀ ਜਾਂਚ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਪੁੱਛ-ਪੜਤਾਲ ਕਰਨ ਤੇ ਕੁਝ ਹੋਰ ਅਣਸੁਲਝੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਹੱਲ ਹੋਣ ਦੀ ਵੀ ਉਮੀਦ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

by Jaspreet Kaur
June 8, 2026
0

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ...

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
June 8, 2026
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

by Jaspreet Kaur
June 8, 2026
0

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ...

Most Popular

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

by Ranjit Singh
1 week ago
0

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ ਮੁੰਬਈ, 30 ਮਈ (ਵਿਸ਼ਵ ਵਾਰਤਾ): ਬਾਲੀਵੁੱਡ, ਦੱਖਣੀ ਭਾਰਤੀ ਫਿਲਮਾਂ ਅਤੇ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 