
ਕਾਬੁਲ, 28 ਦਸੰਬਰ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਅੱਜ ਹੋਏ ਆਤਮਘਾਤੀ ਬੰਬ ਧਮਾਕੇ ਵਿਚ ਘੱਟੋ ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ|
ਮੀਡੀਆ ਰਿਪੋਰਟਾਂ ਅਨੁਸਾਰ ਇਹ ਧਮਾਕਾ ਸ਼ਿਆ ਦੇ ਸੱਭਿਆਚਾਰਕ ਅਤੇ ਧਾਰਮਿਕ ਕੇਂਦਰ ਉਤੇ ਹੋਹਿਆ ਹੈ| ਇਸ ਹਮਲੇ ਦੀ ਹੋਰ ਜਾਣਕਾਰੀ ਦੀ ਉਡੀਕ ਹੈ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















