<blockquote><strong><span style="color: #ff0000;">ਅਫਗਾਨਿਸਤਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ</span></strong></blockquote> <strong>ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਅਫਗਾਨਿਸਤਾਨ 'ਚ ਅੱਜ ਸਵੇਰੇ 5.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.3 ਮਾਪੀ ਗਈ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।</strong>