ਅੰਮ੍ਰਿਤਸਰ, 8 ਸਤੰਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਅੱਜ ਪਵਿੱਤਰ ਸ਼ਹਿਰ ਅੰਮ੍ਰਿਤਸਰ ਪਹੁੰਚੇ, ਜਿਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਇਸ ਸਬੰਧੀ ਉਨ੍ਹਾਂ ਆਪਣੀ ਇਕ ਫੋਟੋ ਇੰਸਟਾਗ੍ਰਾਮ ਉਤੇ ਸ਼ੇਅਰ ਵੀ ਕੀਤੀ|
ਸ਼ਿਲਪਾ ਸ਼ੈੱਟੀ ਨੇ ਇਥੇ ਲੰਗਰ ਦੀ ਸੇਵਾ ਵੀ ਕੀਤੀ| ਸ਼ਿਲਪਾ ਸ਼ੈੱਟੀ ਨੇ ਲਿਖਿਆ ਹੈ ਕਿ ਇਥੇ ਸਾਰੇ ਮਿਲ ਕੇ ਲੰਗਰ ਛਕਦੇ ਹਨ| ਅਸੀਂ ਪ੍ਰਮਾਤਮਾ ਦੇ ਬੱਚੇ ਹਾਂ ਅਤੇ ਅਸੀਂ ਸਾਰੇ ਇਕ ਹਾਂ|
Latest News : ਪੰਜਾਬੀ ਗਾਇਕ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖਮੀ
Latest News : ਪੰਜਾਬੀ ਗਾਇਕ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖਮੀ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Latest News : ਮਸ਼ਹੂਰ ਪੰਜਾਬੀ...