• Latest
  • Trending
ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ

ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ

5 years ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

19 minutes ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

49 minutes ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

1 hour ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

3 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

3 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

3 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

4 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

4 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ

April 6, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ

ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਬਣੀ : ਅਕਾਲੀ ਦਲ
ਮੁੱਖ ਮੰਤਰੀ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ : ਡਾ. ਚੀਮਾ

ਚੰਡੀਗੜ੍ਹ, 6 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨਾਂ ਵਿਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਬੇਨਤੀ ਕੀਤੀ ਕਿ ਉਹ ਪ੍ਰਾਪੇਗੰਡਾ ਵਾਲੇ ਕੰਮਾਂ ਵਿਚ ਰੁੱਝੇ ਰਹਿਣ ਨਾਲੋਂ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਤੁਰੰ ਤਬਾਅਦ ਅਮਨ ਕਾਨੁੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਤੇ ਹੁਣ ਇਹ ਖਤਰਨਾਕ ਹੋ ਗਈ ਹੈ।ਾ ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਸਿਰਫ ਕਬੱਡੀ ਖਿਡਾਰੀਆਂ ਦੇ ਕਤਲ ਨਹੀਂ ਹੋਏ ਬਲਕਿ ਗੈਂਗਸਟਰਾਂ ਦੀ ਆਪਸੀ ਗੋਲੀਬਾਰੀ ਹੋਈ ਤੇ ਜੈਤੋਂ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਲਈ ਵੀ ਖੂਨੀ ਟਕਰਾਅ ਹੋਏ ਤੇ ਫਿਰਕੂ ਝੜਪਾਂ ਵੀ ਹੋਈਆਂ ਹਨ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਨੇ ਪੁਲਿਸ ਫੋਰਸ ਨੁੰ ਇਸ਼ਾਰਾ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੁੰ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਇਸੇ ਲਈ ਅਸੀਂ ਵੇਖਿਆ ਕਿ ਜੈਤੋਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਨੁੰਨ ਆਪਣੇ ਹੱਥਾਂ ਵਿਚ ਲੈ ਲਿਆ। ਉਹਨਾਂ ਕਿਹਾ ਕਿ ਪੁਲਿਸ ਮੂਕ ਦਰਸ਼ਕ ਬਣ ਗਈ ਹੈ। ਉਹਨਾ ਕਿਹਾ ਕਿ ਹਾਲਾਤ ਇੰਨੇ ਵਿਗੜ ਗਏ ਹਨ ਕਿ ਰਾਮਪੁਰਾ ਫੂਲ ਦੇ ਸਾਬਕਾ ਐਮ ਸੀ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਫੂਲ ਨੇ ਰਾਮਪੁਰਾ ਪੁਲਿਸ ਥਾਣੇ ਵਿਚ ਐਸ ਐਚ ਓ ਦੀ ਵਰਤੀ ਹੀ ਪਾੜ ਦਿੱਤੀ ਤੇ ਅਫਸਰ ਦੇ ਮੂੰਹ ’ਤੇ ਮੁੱਕੇ ਮਾਰੇ।
ਇਸ ਵਰਤਾਰੇ ਨੁੰ ਸਭਿਅਕ ਸਮਾਜ ਲਈ ਖ਼ਤਰਨਾਕ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੁਲਿਸ ਫੋਰਸ ਨਾਲ ਸਮੀਖਿਆ ਮੀਟਿੰਗਾਂ ਵਾਸਤੇ ਲੋੜੀਂਦਾ ਸਮਾਂ ਕੱਢਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਿਸ ਨੁੰ ਇਹ ਹਦਾਇਤਾਂ ਹੋਣੀਆਂ ਚਾਹੀਦੀਆਂ ਹਨ ਕਿ ਅਮਨ ਕਾਨੂੰਨ ਵਿਵਸਥਾ ਬਣੀ ਰਹੀ ਰਹੇ ਤੇ ਉਹ ਆਮ ਆਦਮੀ ਪਾਰਟੀ ਦੀਆਂ ਧਮਕੀਆਂ ਤੋਂ ਨਾ ਡਰੇ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਅਜਿਹਾ ਹੋਣ ਦੀ ਥਾਂ ਗੈਂਗਸਟਰ ਵਿਰੋਧੀ ਟਾਸ ਫੋਰਸ ਬਣਾਉਣ ਵਰਗੇ ਵੱਡੇ ਐਲਾਨ ਕੀਤੇ ੇ ਜਾ ਰਹੇ ਹਨ ਜਦੋਂ ਸਮੇੀ ਦੀ ਜ਼ਰੂਰਤ ਹੈ ਕਿ ਸਾਰੇ ਪੁਲਿਸ ਥਾਣਿਆਂ ਨੁੰ ਹਦਾਇਤਾਂ ਹੋਣ ਕਿ ਉਹ ਪੂਰ ਪ੍ਰੋਫੈਸ਼ਨਲ ਢੰਗ ਨਾਲ ਅਮਨ ਕਾਨੂੰਨ ਵਿਵਸਥਾ ਦੀ ਡਿਊਟੀ ਕਰਨ।
ਡਾ. ਚੀਮਾ ਨੇ ਕਿਹਾ ਕਿ ਅਮਨ ਕਾਨੁੰਨ ਵਿਵਸਥਾ ਲਾਗੂ ਕਰਨ ਵਿਚ ਢਿੱਲ ਦਾ ਲਾਭ ਅਪਰਾਧੀ ਲੈ ਰਹੇ ਹਨ ਜਿਸ ਕਾਰਨ ਅਪਰਾਧ ਵੱਧ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਲੁੱਟ ਖੋਸ ਤੇ ਡਾਕੇ ਤੇ ਏ ਟੀ ਐਮ ਮਸ਼ੀਨਾਂ ਲੁੱਟਣ ਵਰਗੀਆਂ ਘਟਨਾਵਾਂ ਵੱਧ ਗਈਆਂ ਹਨ।ਉਹਨਾਂ ਕਿਹਾ ਕਿ ਠੋਸ ਕਦਮ ਚੁੱਕ ਕੇ ਗਸ਼ਤ ਵਧਾਈ ਜਾਣੀ ਚਾਹੀਦੀ ਹੈ, ਰਾਤ ਨੁੰ ਗਸ਼ਤ ਹੋਣੀ ਚਾਹੀਦੀ ਹੈ ਤੇ ਅਪਰਾਧ ਦੇ ਖਿਲਾਫ ਸਿਰਫ ਬਰਦਾਸ਼ਤ ਦੀ ਨੀਤੀ ਤੁਰੰਤ ਅਪਣਾਈ ਜਾਣੀ ਚਾਹੀਦੀ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

by Ranjit Singh
November 24, 2026
0

Big News: ਵੱਡੇ ਭਾਈ ਦੀ ਭੂਮਿਕਾ 'ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ ਨਵੀਂ ਦਿੱਲੀ, 24 ਨਵੰਬਰ 2026...

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

by Ranjit Singh
November 24, 2026
0

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ ਨਵੀਂ ਦਿੱਲੀ, 24 ਨਵੰਬਰ 2026 (ਵਿਸ਼ਵ ਵਾਰਤਾ):...

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
1 week ago
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 