• Latest
  • Trending
ਅਮਰਿੰਦਰ ਸਿੰਘ ਦੇ ਨਰਮਾ ਪੱਟੀ ਵਿਚ ਦੌਰੇ ਨੇ ਕਿਸਾਨਾਂ ਪੱਲੇ ਨਿਰਾਸ਼ਾ ਪਾਈ: ਸੁਖਪਾਲ ਖਹਿਰਾ

ਅਮਰਿੰਦਰ ਸਿੰਘ ਦੇ ਨਰਮਾ ਪੱਟੀ ਵਿਚ ਦੌਰੇ ਨੇ ਕਿਸਾਨਾਂ ਪੱਲੇ ਨਿਰਾਸ਼ਾ ਪਾਈ: ਸੁਖਪਾਲ ਖਹਿਰਾ

9 years ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

1 minute ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

4 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

27 minutes ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

1 hour ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

1 hour ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

1 hour ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

2 hours ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

2 hours ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

3 hours ago
 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

3 hours ago
ਬੰਬ ਧਮਾਕੇ ਦੇ ਮਾਮਲੇ ਵਿੱਚ NIA ਨੇ 2 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

ਬੰਬ ਧਮਾਕੇ ਦੇ ਮਾਮਲੇ ਵਿੱਚ NIA ਨੇ 2 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

4 hours ago
Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ

Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ

4 hours ago
Hindi News
English News
Friday, October 2, 2026
No Result
View All Result
29 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰਿੰਦਰ ਸਿੰਘ ਦੇ ਨਰਮਾ ਪੱਟੀ ਵਿਚ ਦੌਰੇ ਨੇ ਕਿਸਾਨਾਂ ਪੱਲੇ ਨਿਰਾਸ਼ਾ ਪਾਈ: ਸੁਖਪਾਲ ਖਹਿਰਾ

August 13, 2017
in ਪੰਜਾਬ
ਅਮਰਿੰਦਰ ਸਿੰਘ ਦੇ ਨਰਮਾ ਪੱਟੀ ਵਿਚ ਦੌਰੇ ਨੇ ਕਿਸਾਨਾਂ ਪੱਲੇ ਨਿਰਾਸ਼ਾ ਪਾਈ: ਸੁਖਪਾਲ ਖਹਿਰਾ

ਅਮਰਿੰਦਰ ਸਿੰਘ ਦੇ ਨਰਮਾ ਪੱਟੀ ਵਿਚ ਦੌਰੇ ਨੇ ਕਿਸਾਨਾਂ ਪੱਲੇ ਨਿਰਾਸ਼ਾ ਪਾਈ: ਸੁਖਪਾਲ ਖਹਿਰਾਮਾਨਸਾ – ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਵਾ ਪੱਟੀ ਵਿਚ ਚਿੱਟੀ ਮੱਖੀ ਨਾਲ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਵਾਲੇ ਦੌਰੇ ਨੇ ਕਿਸਾਨਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਹੈ| ਉਨ੍ਹਾ ਕਿਹਾ ਕਿ ਅਮਰਿੰਦਰ ਸਿੰਘ ਕਿਸਾਨੀਂ ਦਾ ਦਰਦ ਸੁਣਨ ਦੀ ਬਿਜਾਏ, ਅਫਸਰਸ਼ਾਹੀ ਅਤੇ ਕਾਂਗਰਸੀ ਨੇਤਾਵਾਂ ਵਿਚ ਘਿਰੇ ਰਹੇ ਅਤੇ ਖਾਲੀ ਹੱਥੀਂ, ਕਿਸਾਨਾਂ ਨੂੰ ਬਿਨਾਂ ਕੁੱਝ ਦਿੱਤਿਆ ਵਾਪਸ ਚਲੇ ਗਏ| ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਨਰਮੇ ਦੀ ਫਸਲ ਵਾਹ ਦਿੱਤੀ ਹੈ, ਉਨ੍ਹਾਂ ਨੂੰ ਤੁਰੰਤ ਨਵੀਂ ਫਸਲ ਬੀਜਣ ਲਈ ਸਰਕਾਰ ਵੱਲੋਂ ਮੁਫਤ ਬੀਜ ਮੁਹੱਈਆਂ ਕਰਵਾਉਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਹੁਣ ਤੱਕ ਫਸਲ *ਤੇ ਹੋਏ ਖਰਚੇ ਫਟਾ^ਫਟ ਉਨ੍ਹਾਂ ਦੀਆਂ ਜੇਬਾਂ ਵਿਚ ਪਾਉਣੇ ਚਾਹੀਦੇ ਹਨ ਤਾਂ ਜੋ ਉਹ ਆਪਣੀ ਮਰੀ ਫਸਲ ਨੂੰ ਲੈਕੇ ਮਾਨਸਿਕ ਤੌਰ *ਤੇ ਪ੍ਰ੍ਸ਼ੇਨ ਨਾ ਹੋਣ ਸਕਣ| ਸ੍ਰੀ ਖਹਿਰਾ ਅੱਜ ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਅਤੇ ਸਾਹਨਿਆਂਵਾਲੀ ਪਿੰਡ ਵਿਚ ਉਨ੍ਹਾਂ ਖੇਤਾਂ ਦਾ ਦੌਰਾ ਕਰਨ ਪੁੱਜੇ ਸਨ, ਜਿਥੇ ਕੱਲ੍ਹ ਅਮਰਿੰਦਰ ਸਿੰਘ ਆਕੇ ਗਏ ਹਨ|
ਸ੍ਰੀ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਦੇ ਆਉਣ ਦਾ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਇਆ, ਪਰ ਫਿਰ ਵੀ ਸਰਕਾਰ ਨੂੰ ਤਬਾਹ ਹੋਏ ਨਰਮੇ ਦੀ ਫਸਲ ਦੀ ਤੁਰੰਤ ਗਿਰਦਾਵਰੀ ਕਰਵਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ 12 ਹਜਾਰ ਰੁਪਏ ਪ੍ਰਤੀ ਏਕੜ ਦਾ ਨਗਦ ਮੁਆਵਜਾ ਦੇਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਵੈਸੇ ਤਾਂ ਇਹ ਮੁਆਵਜਾ ਇਸ ਤੋਂ ਕਿਤੇ ਵੱਧ ਬਣਦਾ ਹੈ, ਪਰ ਇਨਾਂ ਖਰਚਾ ਫਸਲ ਪਾਲਣ ਉਪਰ ਕਿਸਾਨਾਂ ਦਾ ਇਸ ਤੋਂ ਪਹਿਲਾਂ ਖਰਚ ਹੋ ਚੁੱਕਾ ਹੈ| ਉਂਝ ਕਿਸਾਨ ਦਾ ਨੁਕਸਾਨ 50 ਹਜਾਰ ਏਕੜ ਦਾ ਹੋਇਆ ਹੈ|
ਉਨ੍ਹਾਂ ਕਿਹਾ ਕਿ ਨਰਮੇ ਦੇ ਖੇਤ ਦੇਖਕੇ ਪਤਾ ਲੱਗਦਾ ਹੈ ਕਿ ਫਸਲ ਦਾ ਹਾਲ 2015 ਵਿਚ ਹੋਏ ਚਿੱਟੀ ਮੱਖੀ ਦੇ ਹਮਲੇ ਵਾਲੇ ਹੋ ਗਿਆ ਹੈ| ਉਨ੍ਹਾਂ ਕਿਹਾ ਕਿ ਹੁਣ ਰਾਜ ਵਿਚ ਉਹੀ ਅਫਸਰ੍ਹਾਹੀ ਹੈ ਅਤੇ ਉਹੀ ਸਪਰੇਆਂ ਹਨ, ਫਰਕ ਸਿਰਫ ਇਨਾਂ ਹੀ ਹੈ ਕਿ ਉਦੋਂ ਮੁੱਖ ਮੰਤਰੀ ਪਰਕਾ੍ਹ ਸਿੰਘ ਬਾਦਲ ਅਤੇ ਖੇਤੀ ਮੰਤਰੀ ਤੋਤਾ ਸਿੰਘ ਸਨ, ਜਦੋਂ ਕਿ ਹੁਣ ਇਹ ਦੋਨੇ ਅਹੁਦੇ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਹਨ| ਉਨ੍ਹਾਂ ਕਿਹਾ ਕਿ ਉਦੋਂ ਕਮ੍ਹਿਨ ਦੇ ਦ੍ਹੋ ਤੋਤਾ ਸਿੰਘ ਸਿਰ ਲੱਗੇ ਸਨ ਅਤੇ ਹੁਣ ਇਹ ਕਮ੍ਹਿਨ ਕੋਣ ਖਾ ਰਿਹਾ ਹੈ, ਇਸ ਦੀ ਸਰਕਾਰ ਨੂੰ ਜਾਂਚ ਕਰਵਾਉਣੀ ਬਣਦੀ ਹੈ|
ਸ੍ਰੀ ਖਹਿਰਾ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਆਖ ਰਹੇ ਹਨ ਕਿ ਮੌਸਮ ਦੀ ਖ੍ਹੁਕੀ ਕਾਰਨ ਚਿੱਟੀ ਮੱਖੀ ਦਾ ਨਰਮੇ ਉਪਰ ਹਮਲਾ ਹੋਇਆ ਹੈ, ਪਰ ਮੁੱਖ ਮੰਤਰੀ ਵੱਲੋਂ ਇਸ ਖੇਤਰ ਵਿਚ ਨਹਿਰੀ ਪਾਣੀ ਵਧਾਉਣ ਅਤੇ ਬਿਜਲੀ ਦੀਆਂ ਮੋਟਰਾਂ ਨੂੰ 8 ਤੋਂ 16 ਘੰਟੇ ਸਪਲਾਈ ਦੇਕੇ ਫਸਲਾਂ ਦੀ ਖ੍ਹੁਕੀ ਚੱਕਣੀ ਚਾਹੀਦੀ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਰਮੇ ਨੂੰ ਬਚਾਉਣ ਲਈ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਵਿਚ ਵਾਧਾ ਕਰ ਸਕਦੇ ਹਨ| ਉਨ੍ਹਾਂ ਕਿਹਾ ਕਿ ਦੱਖਣੀ ਪੰਜਾਬ ਦੇ ਇਸ ਖੇਤਰ ਵਿਚ ਨਹਿਰੀ ਪਾਣੀ ਦੀ ਵੱਡੀ ਘਾਟ ਹੈ ਅਤੇ ਇਥੇ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ| ਉਨ੍ਹਾਂ ਕਿਹਾ ਕਿ ਖਿਆਲਾ ਕਲਾਂ ਪਿੰਡ ਵਿਚ 700 ਏਕੜ ਅਤੇ ਸਾਹਨਿਆਂਵਾਲੀ ਵਿਚ 350 ਏਕੜ ਰਕਬਾ ਚਿੱਟੀ ਮੱਖੀ ਨੇ ਚੱਟ ਧਰਿਆ ਹੈ, ਜਦੋਂ ਕਿ ਅਮਰਿੰਦਰ ਸਿੰਘ ਦੇ ਖੇਤੀ ਮਹਿਕਮੇ ਕੋਲ ਸਿਵਾਏ ਕਿਸਾਨਾਂ ਤੋਂ ਮੂੰਹ ਲੁਕਾਉਣ ਤੋਂ ਬਿਨਾਂ ਹੋਰ ਕੋਈ ਸਰਗਰਮੀ ਨਹੀਂ ਹੈ|
‘ਆਪ* ਆਗੂ ਨੇ ਕਿਹਾ ਕਿ ਉਹ 22 ਅਤੇ 23 ਅਗਸਤ ਨੂੰ ਮੁੜ ਮਾਨਸਾ ਜਿਲ੍ਹੇ ਵਿਚ ਆ ਰਹੇ ਹਨ ਅਤੇ ਇਸ ਖੇਤਰ ਵਿਚ ਖੁਦਕ੍ਹੁੀਆਂ ਕਰ ਗਏ ਕਿਸਾਨਾਂ ਅਤੇ ਮ੦ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ|
ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਵਿਧਾਇਕਾਂ ਦੇ ਇਕ ਵਫਦ ਨੇ ਰਾਜ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਖੁਦਕ੍ਹੁੀਆਂ ਨੂੰ ਰੋਕਣ ਲਈ ਬੈਂਕਾਂ ਦੀ ਇਕ ਸਾਲ ਵਾਸਤੇ ਹਰ ਕਿਸਮ ਦੀ ਅਦਾਇਗੀ ਅਤੇ ਵਿਆਜ ਨੂੰ ਮਾਫ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਮਾਨਸਿਕ ਪ੍ਰ੍ਹੇਾਨੀ ਤੋਂ ਨਿੱਕਲ ਸਕੇ| ਉਨ੍ਹਾਂ ਕਿਹਾ ਕਿ ਖੁਦਕ੍ਹੁੀਆਂ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਉਸ ਦਾ ਲਾਈਵ ਟੈਲੀਕਾਸਟ ਵੀ ਦਿਖਾਉਣਾ ਚਾਹੀਦਾ ਹੈ|
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਾਜਰ ਸਿੰਘ ਮਾਨ੍ਹਾਹੀਆ (ਮਾਨਸਾ), ਪ੍ਰਿੰਸੀਪਲ ਬੁੱਧ ਰਾਮ (ਬੁਢਲਾਡਾ), ਰੁਪਿੰਦਰ ਰੂਬੀ (ਬਠਿੰਡਾ ਦਿਹਾਤੀ), ਜਗਦੇਵ ਸਿੰਘ ਕਮਾਲੂ (ਮੌੜ ਮੰਡੀ), ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ) ਅਤੇ ਪਿਰਮਲ ਸਿੰਘ (ਭਦੌੜ) ਤੋਂ ਇਲਾਵਾ ਹੋਰ ਪਾਰਟੀ ਆਗੂ ਮੌਜੂਦ ਸਨ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
October 2, 2026
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Ankit
October 2, 2026
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

by Navjot
October 2, 2026
0

ਮੁੰਬਈ ਵਿੱਚ 'ਕਾਕਰੋਚ ਪਾਰਟੀ' ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ    ਚੰਡੀਗੜ੍ਹ,...

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

by Navjot
October 2, 2026
0

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
October 2, 2026
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

Most Popular

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
4 weeks ago
0

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਜੇਕਰ ਤੁਸੀਂ ਅੱਜ ਸੋਨੇ ਜਾਂ ਚਾਂਦੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 