ਵਾਸ਼ਿੰਗਟਨ, 9 ਸਤੰਬਰ : ਅਮਰੀਕਾ ਵਿਚ ਤੂਫਾਨ ਦਾ ਖਤਰਾ ਵਧਦਾ ਜਾ ਰਿਹਾ ਹੈ| ਇਸ ਦੌਰਾਨ ਪ੍ਰਸ਼ਾਸਨ ਨੇ ਇਸ ਤੂਫਾਨ ਨਾਲ ਨਜਿੱਠਣ ਲਈ ਕਮਰ ਕਸ ਲਈ ਹੈ| ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਤੂਫਾਨ ਤੋਂ ਪਹਿਲਾਂ ਪੂਰੀ ਤਿਆਰੀ ਕਰ ਲਈ ਹੈ| ਉਨ੍ਹਾਂ ਕਿਹਾ ਕਿ ਇਸ ਤੂਫਾਨ ਨਾਲ ਘੱਟ ਤੋਂ ਘੱਟ ਨੁਕਸਾਨ ਹੋਵੇ, ਇਸ ਲਈ ਲੋਕਾਂ ਨੂੰ ਪਹਿਲਾਂ ਹੀ ਸੁਰੱਖਿਅਤ ਥਾਵਾਂ ਉਤੇ ਪਹੁੰਚਾ ਦਿੱਤਾ ਗਿਆ ਹੈ| ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਸ ਤੂਫਾਨ ਦਾ ਸਭ ਤੋਂ ਵੱਧ ਖਤਰਾ ਫਲੋਰਿਡਾ ਵਿਖੇ ਬਣਿਆ ਹੋਇਆ ਹੈ|
ਦੂਸਰੇ ਪਾਸੇ ਭਾਰਤ ਨੇ ਅਮਰੀਕਾ ਵਿਚ ਆਪਣੇ ਨਾਗਰਿਕਾਂ ਨੂੰ ਵੀ ਚੌਕਸ ਕਰ ਦਿੱਤਾ ਹੈ| ਇਸ ਦੌਰਾਨ ਭਾਰਤ ਨੇ ਨਾਗਰਿਕਾਂ ਦੀ ਮਦਦ ਲਈ ਇਕ ਐਮਰਜੈਂਸੀ ਟੈਲੀਫੋਨ ਨੰਬਰ ਵੀ ਜਾਰੀ ਕੀਤਾ ਹੈ|
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...