
ਨਵੀਂ ਦਿੱਲੀ, 4 ਨਵੰਬਰ – ਅਮਰੀਕਾ ਵਿਚ ਇਕ ਸਿੱਖ ਲੜਕੇ ਨਾਲ ਕੀਤੀ ਗਈ ਕੁੱਟ-ਮਾਰ ਤੋਂ ਬਾਅਦ ਭਾਰਤ ਨੇ ਸਖਤ ਰੁਖ ਅਪਣਾਇਆ ਹੈ| ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸ ਮਾਮਲੇ ਦੀ ਭਾਰਤੀ ਦੂਤਘਰ ਤੋਂ ਰਿਪੋਰਟ ਮੰਗੀ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਇਕ 14 ਸਾਲਾ ਸਿੱਖ ਲੜਕੇ ਨੂੰ ਉਸ ਦੀ ਕਲਾਸ ਦੇ ਹੀ ਇਕ ਵਿਦਿਆਰਥੀ ਨੇ ਕੁੱਟਿਆ| ਸਿੱਖ ਬੱਚੇ ਦੇ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਇਸ ਲਈ ਕੁੱਟਿਆ ਗਿਆ ਕਿਉਂਕਿ ਉਹ ਇਕ ਭਾਰਤੀ ਹੈ|
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...






















