ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ
ਕੋਰੋਨਾ ਦਾ ਟੀਕਾ ਲਵਾਉਣ ਵਾਲਿਆਂ ਨੂੰ ਮਿਲੇਗੀ ਐਂਟਰੀ
ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ)-ਅਮਰੀਕਾ ਵਿੱਚ ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 8 ਨਵੰਬਰ ਤੋਂ ਬਾਅਦ, ਸਾਰੇ ਵਿਦੇਸ਼ੀ ਨਾਗਰਿਕ ਜਿਨ੍ਹਾਂ ਨੂੰ ਮਾਨਤਾ ਪ੍ਰਾਪਤ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਹੋਈਆਂ ਹਨ, ਨੂੰ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।