ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਗੋਲੀਬਾਰੀ, 3 ਦੀ ਮੌਤ, 5 ਜ਼ਖ਼ਮੀ

ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਗੋਲੀਬਾਰੀ, 3 ਦੀ ਮੌਤ, 5 ਜ਼ਖ਼ਮੀ ਚੰਡੀਗੜ੍ਹ 14 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਅਮਰੀਕਾ ਵਿੱਚ ਜਨਤਕ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਇੱਥੋਂ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ,ਜਦਕਿ 5 ਲੋਕ ਜ਼ਖਮੀ ਹੋ ਗਏ। … Continue reading ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਗੋਲੀਬਾਰੀ, 3 ਦੀ ਮੌਤ, 5 ਜ਼ਖ਼ਮੀ