ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ‘ਚ ਗੋਲੀਬਾਰੀ
BIG NEWS
ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ)-ਅਮਰੀਕਾ ਦੇ ਮਿਸ਼ੀਗਨ ਦੇ ਇੱਕ ਹਾਈ ਸਕੂਲ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉੱਥੇ ਅਚਾਨਕ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਹੋ ਗਈ। ਇਸ ਘਟਨਾ ‘ਚ 3 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 8 ਵਿਦਿਆਰਥੀ ਜ਼ਖਮੀ ਦੱਸੇ ਜਾ ਰਹੇ ਹਨ।























