ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਉੱਤੇ ਹਮਲਾ ਕੀਤਾ ਗਿਆ ਹੈ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਇਸ ਹਮਲੇ ਨੂੰ ਸ਼ੱਕੀ ਨਸਲੀ ਅਪਰਾਧ ਮੰਨਿਆ ਜਾ ਰਿਹਾ ਹੈ। ਬੈਲਿੰਗਮ ਹੇਰਾਲਡ ਨੇ ਪੁਲਿਸ ਦੇ ਹਵਾਲੇ ਨਾਲ ਲਿਖਿਆ ਹੈ ਕਿ 22 ਸਾਲਾ ਗ੍ਰਿਫ਼ਨ ਲੇਵੀ ਸ਼ੇਅਰਜ਼ ਨਾਮ ਦੇ ਨੌਜਵਾਨ ਨੇ 5 ਦਸੰਬਰ ਨੂੰ ਬੈਲਿੰਗਮ ਸ਼ਹਿਰ ਵਿਚ ਸਿੱਖ ਊਬਰ ਡਰਾਈਵਰ ਨੂੰ ਪਹਿਲਾਂ ਅਪਸ਼ਬਦ ਵਰਤੇ ਅਤੇ ਫਿਰ ਖਿੱਚਧੂਹ ਕੀਤੀ
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...