• Latest
  • Trending
ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

4 years ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

27 minutes ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

48 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

60 minutes ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

2 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

2 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

2 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

3 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

3 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

4 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, July 16, 2026
No Result
View All Result
36 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

December 3, 2022
in ADMINISTRATION, ਸਾਹਿਤਕ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਲੁਧਿਆਣਾ
ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਲੁਧਿਆਣਾਃ 2 ਦਸੰਬਰ(ਵਿਸ਼ਵ ਵਾਰਤਾ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਚ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦੀ ਪੰਜਾਬ ਫੇਰੀ ਤੇ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਪਰਵੇਜ਼ ਸੰਧੂ ਨੇ ਇਸ ਮੌਕੇ ਆਪਣੀ ਕਹਾਣੀ ਸਿਰਜਣ ਪ੍ਰਕ੍ਰਿਆ ਬਾਰੇ ਦੱਸਦਿਆਂ ਕਿਹਾ ਕਿ ਆਪਣੇ ਦਾਦਾ ਜੀ ਦੀਆਂ ਸਿਰਜਣਾਤਮਕ ਬਿਰਤੀਆਂ ਕਾਰਨ ਉਹ ਬਚਪਨ ਵਿੱਚ ਹੀ ਚੰਗਾ ਸਾਹਿੱਤ ਅੰਗਰੇਜ਼ੀ ਪੰਜਾਬੀ ਤੇ ਹਿੰਦੀ ਵਿੱਚ ਪੜ੍ਹਨ ਲੱਗ ਪਈ ਸੀ। ਚੌਥੀ ਪੰਜਵੀਂ ਜਮਾਤ ਵਿੱਚ ਉਸ ਦਾਦਾ ਜੀ ਦੀ ਰੀਸ ਕਰਦਿਆਂ ਡਾਇਰੀ ਲਿਖਣੀ ਆਰੰਭੀ ਪਰ ਉਸ ਵਿੱਚ ਉਹ ਹੋਰਨਾਂ ਦੀਆਂ ਲਿਖੀਆਂ ਮਨਪਸੰਦ ਰਚਨਾਵਾਂ ਨੂੰ ਹੀ ਲਿਖਦੀ। ਹੌਲੀ ਉਹ ਪਿੰਡ ਵਿੱਚੋਂ ਸੁਣੀਆਂ ਸੁਣਾਈਆਂ ਗੱਲਾਂ ਲਿਖਣ ਲੱਗ ਪਈ ਤੇ ਬਾਰਾਂ ਸਾਲ ਦੀ ਉਮਰ ਵਿੱਚ ਉਸ ਪਹਿਲੀ ਕਹਾਣੀ ਵਹੁਟੀ ਲਿਖੀ ਜੋ ਜਲੰਧਰ ਤੋਂ ਛਪਦੇ ਇੱਕ ਅਖ਼ਬਾਰ ਨੇ ਛਾਪੀ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪਰਵੇਜ਼ ਸੰਧੂ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ
ਉਸ ਦੀਆਂ ਚਾਰ ਕਹਾਣੀ ਪੁਸਤਕਾਂ ਮੁੱਠੀ ਭਰ ਸੁਪਨੇ, ਟਾਹਣੀਉਂ ਟੁੱਟੇ, ਕੋਡ ਬਲੂ ਅਤੇ ਬਲੌਰੀ ਅੱਖ ਵਾਲਾ ਮੁੰਡਾ ਛਪ ਚੁਕੀਆਂ ਹਨ ਅਤੇ ਇੱਕ ਕਥਾ ਮੂਲਕ ਵਾਰਤਕ ਸੰਗ੍ਰਹਿ ਕੰਙਣੀ ਛਪ ਚੁਕਾ ਹੈ। ਇਨ੍ਹਾਂ ਪੰਜ ਪੁਸਤਕਾ ਨੂੰ ਪੰਜਾਬੀ ਪਿਆਰਿਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ , ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਮੀਤ ਪ੍ਰਧਾਨ ਤੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਵੀ ਇਸ ਮੌਕੇ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

by Jaspreet Kaur
July 16, 2026
0

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

Most Popular

Maharashtra ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

Maharashtra ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ ‘ਤੇ ਫਸਵਾਂ ਮੁਕਾਬਲਾ

by Ranjit Singh
4 weeks ago
0

Maharashtra ਵਿਧਾਨ ਪ੍ਰੀਸ਼ਦ ਚੋਣ ਅੱਜ, ਕਈ ਸੀਟਾਂ 'ਤੇ ਫਸਵਾਂ ਮੁਕਾਬਲਾ ਮਹਾਰਾਸ਼ਟਰ, 18 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਸਥਾਨਕ ਸੰਸਥਾ ਹਲਕਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 