• Latest
  • Trending
ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ 

ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ 

2 years ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

12 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

26 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

49 minutes ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

56 minutes ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

1 hour ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

2 hours ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

3 hours ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

3 hours ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

4 hours ago
Hindi News
English News
Sunday, June 21, 2026
No Result
View All Result
38 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ 

ਭਾਜਪਾ-ਆਰਐਸਐਸ ਵਾਲੇ ਸੰਵਿਧਾਨ ਅਤੇ ਰਿਜ਼ਰਵੇਸ਼ਨ ਖ਼ਤਮ ਕਰਨਾ ਚਾਹੁੰਦੇ ਹਨ, ਸੰਵਿਧਾਨ ਬਣਨ ਤੋਂ ਬਾਅਦ ਅੰਬੇਡਕਰ ਦਾ ਪੁਤਲਾ ਫੂਕਿਆ, ਰਿਜ਼ਰਵੇਸ਼ਨ ਦਾ ਵੀ ਇਹਨਾਂ ਲੋਕਾਂ ਨੇ ਵਿਰੋਧ ਕੀਤਾ ਸੀ - ਸੰਜੇ ਸਿੰਘ 

May 29, 2024
in ਖਬਰਾਂ, ਪੰਜਾਬ
ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ 

ਲੋਕਾਂ ਨੂੰ ਕੀਤੀ ਅਪੀਲ, ਕਿਹਾ- ਇਸ ਚੋਣ ਵਿਚ ਭਾਜਪਾ ਤੋਂ ਕਿਸਾਨ ਅੰਦੋਲਨ ਦਾ ਬਦਲਾ ਲਓ, ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਓ ਤਾਂ ਜੋ ਇਨ੍ਹਾਂ ਨੂੰ ਪੰਜਾਬ ਨਾਲ ਪੰਗਾ ਲੈਣ ਦਾ ਮਤਲਬ ਪਤਾ ਲੱਗੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਹੁਸ਼ਿਆਰਪੁਰ/ਚੰਡੀਗੜ੍ਹ, 29 ਮਈ  ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਭਾਸ਼ਣ ਦੌਰਾਨ ਸੰਜੇ ਸਿੰਘ ਨੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਉਹ 4 ਜੂਨ ਨੂੰ ਪੰਜਾਬ ‘ਚ ‘ਆਪ’ ਦੀ ਸਰਕਾਰ ਨੂੰ ਡੇਗ ਦੇਣਗੇ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਗੇ। ਸੰਜੇ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਪਹਿਲਾਂ ਪੰਜਾਬ ਦਾ ਇਤਿਹਾਸ ਪੜ੍ਹ ਲੈਣ।  ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ?

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਦੁੱਖ ਪਹੁੰਚਾਇਆ ਹੈ। 750 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਚੋਣ ਵਿੱਚ ਤੁਸੀਂ ਲੋਕ ਭਾਜਪਾ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਓ ਤਾਂ ਜੋ ਉਹ ਪੰਜਾਬ ਨਾਲ ਖਿਲਵਾੜ ਕਰਨ ਦਾ ਮਤਲਬ ਸਮਝ ਸਕਣ।

ਭਾਜਪਾ ‘ਤੇ ਚੁਟਕੀ ਲੈਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਬਾਈਕ ਚੋਰ ਅਤੇ ਸੋਨਾ ਚੋਰ ਬਾਰੇ ਸੁਣਿਆ ਹੈ, ਪਰ ਭਾਜਪਾ ਇਕ ਵੱਖਰੀ ਕਿਸਮ ਦਾ ਚੋਰਾਂ ਦਾ ਗਿਰੋਹ ਹੈ। ਉਹ ਪਾਰਟੀ ਚੋਰ ਹੈ। ਉਸਨੇ ਉਧਵ ਠਾਕਰੇ ਤੋਂ ਤੀਰ ਕਮਾਨ ਚੋਰੀ ਕੀਤੇ ਅਤੇ ਸ਼ਰਦ ਪਵਾਰ ਤੋਂ ਘੜੀ ਚੋਰੀ ਕੀਤੀ। ਹੁਣ ਉਹ ਆਮ ਆਦਮੀ ਪਾਰਟੀ ਤੋਂ ‘ਝਾੜੂ’ ਚੋਰੀ ਕਰਨਾ ਚਾਹੁੰਦੇ ਹਨ। ਪਰ ਇਹ ‘ਝਾੜੂ’ ਇਸ ਵਾਰ ਉਨ੍ਹਾਂ ਦਾ ਭੂਤ ਉਤਾਰ ਦੇਵੇਗਾ।

ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ। ਭਾਜਪਾ ਅਤੇ ਆਰਐਸਐਸ ਦੇ ਲੋਕ ਦੇਸ਼ ਦੇ ਸੰਵਿਧਾਨ ਅਤੇ ਰਿਜਰਵੇਸ਼ਨ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਸੰਵਿਧਾਨ ਬਣਨ ਤੋਂ ਬਾਅਦ ਉਨ੍ਹਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਪੁਤਲਾ ਫੂਕਿਆ ਅਤੇ ਕਿਹਾ ਕਿ ਇਹ ਸੰਵਿਧਾਨ ਦੇਸ਼ ਵਿਰੋਧੀ ਹੈ। ਜਦੋਂ ਮੰਡਲ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਰਿਜਰਵੇਸ਼ਨ ਲਾਗੂ ਕੀਤਾ ਗਿਆ ਸੀ ਤਾਂ ਵੀ ਉਨ੍ਹਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਭਾਜਪਾ ਦੇ ਲੋਕ ਸ਼ੁਰੂ ਤੋਂ ਹੀ ਰਿਜਰਵੇਸ਼ਨ ਅਤੇ ਸੰਵਿਧਾਨ ਦੇ ਖਿਲਾਫ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਉੱਤਰੀ ਕੋਰੀਆ ਦੇ ਕਿਮ-ਜੋਂਗ ਉਨ ਅਤੇ ਰੂਸ ਦੇ ਵਲਾਦੀਮੀਰ ਪੁਤਿਨ ਵਾਂਗ ਭਾਰਤ ਵਿੱਚ ਤਾਨਾਸ਼ਾਹੀ ਪ੍ਰਣਾਲੀ ਲਾਗੂ ਕਰਨਾ ਚਾਹੁੰਦੀ ਹੈ। ਇਸ ਦੀ ਮਿਸਾਲ ਤੁਸੀਂ ਚੰਡੀਗੜ੍ਹ ਦੇ ਮੇਅਰ ਚੋਣਾਂ ਵਿੱਚ ਦੇਖ ਚੁੱਕੇ ਹੋ। ਇਸ ਲਈ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।

Tags: aapAMIT SHAHLOK SABHA ELECTIONS 2024SANJAY SINGH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 