• Latest
  • Trending
ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

3 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

37 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

58 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

2 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

4 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

4 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

5 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

6 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਲਈ ਹੋਏ ਰਵਾਨਾ, ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਕਰਨਗੇ ਪ੍ਰੈਸ ਕਾਨਫਰੰਸ

March 22, 2024
in ਸਿਆਸੀ, ਖਬਰਾਂ, ਦਿੱਲੀ, ਪੰਜਾਬ, ਲੋਕ ਸਭਾ ਚੋਣਾਂ 2024
ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਲਈ ਹੋਏ ਰਵਾਨਾ, ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਕਰਨਗੇ ਪ੍ਰੈਸ ਕਾਨਫਰੰਸ

ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਇੱਕ ਸੋਚ ਹੈ – ਮੁੱਖ ਮੰਤਰੀ ਮਾਨ

ਅੱਜ ਈਡੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਵਿੱਚ ਕਰੇਗੀ ਪੇਸ਼

ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ, ਜਿਸ ਲਈ ਉਹ ਦਿੱਲੀ ਲਈ ਰਵਾਨਾ ਹੋਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਅੱਜ ਈਡੀ ਕਰੀਬ 2:30ਵਜੇ ਕੇਜਰੀਵਾਲ ਨੂੰ ਕੋਰਟ ਵਿੱਚ ਪੇਸ਼ ਕਰੇਗੀ, ਜਿੱਥੇ ਈਡੀ ਕੇਜਰੀਵਾਲ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਕਰੇਗੀ। 

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ। ਈਡੀ ਟੀਮ ਦੇ ਨਾਲ ਦਿੱਲੀ ਪੁਲਿਸ ਦੇ ਡੀਸੀਪੀ ਪੱਧਰ ਦੇ ਅਧਿਕਾਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਦੁਪਹਿਰ 2.30 ਵਜੇ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੁਝ ਘੰਟਿਆਂ ਬਾਅਦ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ।

ਇਸ ਦੇ ਚਲਦਿਆਂ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਪ੍ਰੈਸ ਕਾਨਫਰੰਸ ਕਰਨਗੇ। ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਬੋਲਦਿਆਂ ਸ਼ੋਸ਼ਲ ਮੀਡੀਆ ਤੇ ਲਿਖਿਆ ” ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹੋ ਪਰ ਉਸਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ?ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹਾਂ। ਇਨਕਲਾਬ ਜ਼ਿੰਦਾਬਾਦ”

https://x.com/BhagwantMann/status/1771011032791875780?s=20

ED ਵੱਲੋਂ ਵੱਡੀ ਕਾਰਵਾਈ – ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by Ankit
4 weeks ago
0

  ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ — ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 