ਨਵੀਂ ਦਿੱਲੀ, 29 ਮਈ – ਪਿਛਲੀ ਮੋਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਅਰੁਣ ਜੇਟਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਇਸ ਵਾਰੀ ਦੇ ਮੰਤਰੀ ਮੰਡਲ ਵਿਚ ਫਿਲਹਾਲ ਕੀ ਜਿੰਮੇਵਾਰੀ ਨਾ ਸੌਂਪੀ ਜਾਵੇ। ਉਹਨਾਂ ਨੇ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਚਿੱਠੀ ਲਿੱਖੀ ਹੈ।
ਉਹਨਾਂ ਕਿਹਾ ਕਿ ਉਹ ਬਿਮਾਰੀ ਕਾਰਨ ਪਿਛਲੇ ਡੇਢ ਸਾਲਾਂ ਤੋਂ ਇਲਾਜ ਕਰਵਾ ਰਹੇ ਹਨ।