
ਅਲਜੀਰੀਆ, 11 ਅਪ੍ਰੈਲ – ਅਲਜੀਰੀਆ ਵਿਚ ਅੱਜ ਇੱਕ ਹਵਾਈ ਜਹਾਜ਼ ਹਾਦਸੇ ਵਿਚ ਘੱਟੋ ਘੱਟ 257 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ|
ਜਾਣਕਾਰੀ ਅਨੁਸਾਰ ਇੱਕ ਮਿਲਟਰੀ ਏਅਰਕ੍ਰਾਫਟ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਮਾਰੇ ਗਏ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















