ਅਸ਼ਲੀਲ ਫ਼ਿਲਮਾਂ ਬਨਾਉਣ ਦਾ ਮਾਮਲਾ
ਰਾਜ ਕੁੰਦਰਾ ਰਹੇਗਾ ਪੁਲਿਸ ਹਿਰਾਸਤ ’ਚ
ਚੰਡੀਗੜ੍ਹ, 20ਜੁਲਾਈ(ਵਿਸ਼ਵ ਵਾਰਤਾ) ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿੱਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ। ਉਸ ਦੇ ਨਾਲ ਰਿਆਨ ਥਰਪ ਨੂੰ ਵੀ ਹਿਰਾਸਤ ਵਿੱਚ ਰੱਖਿਆ ਜਾਵੇਗਾ।