• Latest
  • Trending
ਅਸਮਾਨ ਛੂ ਰਹੀਆਂ ਕੀਮਤਾਂ, ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਰੋਕਣ ਵਿੱਚ ਮੋਦੀ ਤੇ ਕੈਪਟਨ ਸਰਕਾਰ ਫ਼ੇਲ੍ਹ : ਭਗਵੰਤ ਮਾਨ

ਅਸਮਾਨ ਛੂ ਰਹੀਆਂ ਕੀਮਤਾਂ, ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਰੋਕਣ ਵਿੱਚ ਮੋਦੀ ਤੇ ਕੈਪਟਨ ਸਰਕਾਰ ਫ਼ੇਲ੍ਹ : ਭਗਵੰਤ ਮਾਨ

6 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

18 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

53 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸਮਾਨ ਛੂ ਰਹੀਆਂ ਕੀਮਤਾਂ, ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਰੋਕਣ ਵਿੱਚ ਮੋਦੀ ਤੇ ਕੈਪਟਨ ਸਰਕਾਰ ਫ਼ੇਲ੍ਹ : ਭਗਵੰਤ ਮਾਨ

May 1, 2021
in ਸਿਆਸੀ, ਸਿਹਤ, ਖਬਰਾਂ, ਚੰਡੀਗੜ੍ਹ
ਅਸਮਾਨ ਛੂ ਰਹੀਆਂ ਕੀਮਤਾਂ, ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਰੋਕਣ ਵਿੱਚ ਮੋਦੀ ਤੇ ਕੈਪਟਨ ਸਰਕਾਰ ਫ਼ੇਲ੍ਹ : ਭਗਵੰਤ ਮਾਨ

ਅਸਮਾਨ ਛੂ ਰਹੀਆਂ ਕੀਮਤਾਂ, ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਰੋਕਣ ਵਿੱਚ ਮੋਦੀ ਤੇ ਕੈਪਟਨ ਸਰਕਾਰ ਫ਼ੇਲ੍ਹ : ਭਗਵੰਤ ਮਾਨ

….ਹਸਪਤਾਲ ਕਰ ਰਹੇ ਨੇ ਦਵਾਈਆਂ ਤੇ ਆਕਸੀਜਨ ਦੀ ਕਮੀ ਦਾ ਸਾਹਮਣਾ, ਲੋਕ ਹੋ ਰਹੇ ਨੇ ਪਰੇਸ਼ਾਨ

….ਮੋਦੀ ਤੇ ਕੈਪਟਨ ਦੇ ਰਾਜ ਵਿੱਚ ਨਵਾਂ ਮਾਫ਼ੀਆਂ ਪੈਦਾ ਹੋਇਆ

… ਲੋਕ ਜਮਾਂ ਕਰਨ ਲੱਗੇ ਰੈਮਡੇਸੇਵਰ ਦਵਾਈ

ਚੰਡੀਗੜ੍ਹ, 1 ਮਈ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਅਤਿ ਲੋੜੀਂਦੀਆਂ ਦਵਾਈਆਂ, ਟੀਕੇ, ਆਕਸੀਜਨ ਦੀ ਕਾਲਾ ਬਾਜ਼ਾਰੀ ਦੇਸ਼ ਸਮੇਤ ਪੰਜਾਬ ‘ਚ ਵੀ ਜ਼ੋਰਾਂ ‘ਤੇ ਹੈ, ਜਿਸ ਨੂੰ ਰੋਕਣ ਵਿੱਚ ਸਰਕਾਰਾਂ ਫ਼ੇਲ੍ਹ ਸਾਬਤ ਹੋਈ ਰਹੀਆਂ ਹਨ।
ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ‘ਚੋਂ ਕੋਵਿਡ ਦੇ ਇਲਾਜ ਲਈ ਜ਼ਰੂਰੀ ਦਵਾਈਆਂ, ਰੈਮਡੇਸੇਵਰ ਅਤੇ ਆਕਸੀਜਨ ਦੀ ਕਾਲਾ ਬਾਜ਼ਾਰੀ ਦੀਆਂ ਰਿਪੋਰਟਾਂ ਆ ਰਹੀਆਂ ਹਨ। ਇਨ੍ਹਾਂ ਦਵਾਈਆਂ ਅਤੇ ਆਕਸੀਜਨ ਦੀ ਗੈਰ ਕਾਨੂੰਨੀ ਕੰਮਾਂ ਲਈ ਵਰਤੋਂ ਹੋ ਰਹੀ ਹੈ। ਇਹ ਸਭ ਗਤੀਵਿਧੀਆਂ ਮੋਦੀ ਸਰਕਾਰ ਦੀ ਨਾਕਾਮੀ ਸਿੱਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੇ ਦੌਰ ‘ਚ ਦਵਾਈਆਂ ਅਤੇ ਆਕਸੀਜਨ ਦੀ ਸਹੀ ਵੰਡ, ਸੰਭਾਲ ਅਤੇ ਪੈਦਾ ਕਰਨ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਜਦੋਂ ਹਸਪਤਾਲ ਕੋਵਿਡ ਨਾਲ ਸਬੰਧਿਤ ਦਵਾਈਆਂ ਤੇ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ ਅਤੇ ਕੋਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰ ਵਾਲੇ ਪ੍ਰੇਸ਼ਾਨ ਹੋ ਰਹੇ ਹਨ, ਤਾਂ ਉਦੋਂ ਸ਼ਰਾਰਤੀ ਤੱਤ ਦਸ ਗੁਣਾ ਮਹਿੰਗੀ ਕੀਮਤ ‘ਤੇ ਇਹ ਦਵਾਈਆਂ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਕਾਰਨ ਦਵਾਈਆਂ ਅਤੇ ਆਕਸੀਜਨ ਹਸਪਤਾਲਾਂ ਵਿੱਚੋਂ ਵੀ ਗੰਭੀਰ ਮਰੀਜ਼ਾਂ ਨੂੰ ਕਾਲਾਬਾਜ਼ਾਰੀ ਰਾਹੀਂ ਮੂੰਹ ਮੰਗੇ ਪੈਸਿਆਂ ‘ਤੇ ਵੇਚੀਆਂ ਜਾ ਰਹੀਆਂ ਹਨ।
ਮਾਨ ਨੇ ਕਿਹਾ ਕਿ ਰੈਮਡੇਸੇਵਰ ਟੀਕੇ ਸਮੇਤ ਆਕਸੀਜਨ ਅਤੇ ਹੋਰ ਦਵਾਈਆਂ ਦੀ ਕਾਲਾਬਾਜ਼ਾਰੀ ਦੀਆਂ ਰਿਪੋਰਟਾਂ ਪੰਜਾਬ ‘ਚੋਂ ਵੀ ਆ ਰਹੀਆਂ ਹਨ। ਜਮਾਂ ਖੋਰ ਆਕਸੀਜਨ ਗੈਸ ਦੇ ਸਿਲੰਡਰ ਅਤੇ ਦਵਾਈਆਂ ਹੋਰਨਾਂ ਸੂਬਿਆਂ ਸਮੇਤ ਪੰਜਾਬ ਵਿੱਚ ਵੀ ਕਾਲਾਬਾਜ਼ਾਰੀ ਰਾਹੀਂ ਮਹਿੰਗੀਆਂ ਕੀਮਤਾਂ ‘ਤੇ ਵੇਚ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਜ਼ਰੂਰੀ ਦਵਾਈਆਂ ਤੇ ਆਕਸੀਜਨ ਦੀ ਕਾਲਾਬਾਜ਼ਾਰੀ ਰੋਕਣ ਵਿੱਚ ਨਰਿੰਦਰ ਮੋਤੀ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰਾਂ ਫ਼ੇਲ੍ਹ ਸਾਬਤ ਹੋਈਆਂ ਹਨ। ਦੇਸ ਦੇ ਵੱਖ ਵੱਖ ਹਿੱਸਿਆਂ ਤੋਂ ਕਈ ਰਿਪੋਰਟਾਂ ਆਈਆਂ ਜਿੱਥੇ ਰੈਮਡੇਸੇਵਰ ਦੇ ਇੰਜੈੱਕਸ਼ਨ 30,000 ਰੁਪਏ ਤੋਂ ਵੱਧ ਵਿੱਚ ਵਿਕ ਰਹੇ ਹਨ, ਜਦੋਂਕਿ ਸਰਕਾਰਾਂ ਦੁਆਰਾ ਨਿਰਧਾਰਿਤ ਕੀਮਤ ਇਸ ਤੋਂ ਕਿਤੇ ਘੱਟ ਹੈ। ਸਿਰਫ਼ ਦਵਾਈਆਂ ਦੀਆਂ ਭਾਰੀ ਕੀਮਤਾਂ ਨਾਲ ਹੀ ਨਹੀਂ, ਲੋਕਾਂ ਨੂੰ ਨਕਲੀ ਦਵਾਈਆਂ ਦੀ ਵਿੱਕਰੀ ਰਾਹੀਂ ਵੀ ਲੁੱਟਿਆ ਜਾ ਰਿਹਾ ਹੈ, ਤੇ ਇਹ ਸਭ ਜਦੋਂ ਦੇਸ ਇੱਕ ਰਾਸ਼ਟਰੀ ਐਮਰਜੈਂਸੀ ਵਿਚੋਂ ਗੁਜ਼ਰ ਰਿਹਾ ਹੈ।
ਮਹਾਂਮਾਰੀ ਦੇ ਦੌਰ ਵਿੱਚ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਵਾਈਆਂ ਅਤੇ ਆਕਸੀਜਨ ਮਾਫ਼ੀਆ ਵੀ ਹੋਂਦ ਵਿੱਚ ਆ ਗਿਆ ਹੈ। ਮਾਨ ਨੇ ਕਿਹਾ ਕਿ ਦਵਾਈਆਂ ਅਤੇ ਆਕਸੀਜਨ ਦੀ ਹੋ ਰਹੀ ਗੈਰ ਕਾਨੂੰਨੀ ਵਰਤੋਂ ਦੀ ਕੋਈ ਜਾਂਚ ਨਹੀਂ ਹੋ ਰਹੀ। ਦਵਾਈ ਕੰਪਨੀਆਂ ਜਾਣਬੁੱਝ ਕੇ ਦਵਾਈਆਂ ਦੀ ਘਾਟ ਪੈਦਾ ਕਰਕੇ ਇਨ੍ਹਾਂ ਨੂੰ ਮੂੰਹ ਮੰਗੀਆਂ ਕੀਮਤਾਂ ‘ਤੇ ਵੇਚ ਰਹੀਆਂ ਹਨ। ਸੂਬਾ ਤੇ ਕੇਂਦਰ ਸਰਕਾਰ ਦਵਾਈ ਕੰਪਨੀਆਂ ਨਾਲ ਮਿਲੀਭੁਗਤ ਕਰਕੇ ਆਮ ਲੋਕਾਂ ਦੇ ਜੀਵਨ ਨਾਲ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਕਾਲਾਬਾਜ਼ਾਰੀ ਰੋਕਣ ਦੇ ਨਾਂ ‘ਤੇ ਕੇਵਲ ਡਰਾਮੇ ਕਰ ਰਹੀਆਂ ਹਨ, ਸੱਚ ਤਾਂ ਇਹ ਹੈ ਕਿ ਭਾਜਪਾਈ ਅਤੇ ਕਾਂਗਰਸੀਆਂ ਦੀ ਮਿਲੀਭੁਗਤ ਕਾਰਨ ਜਮਾਂਖੋਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਲੰਧਰ ਤੇ ਹੋਰ ਸ਼ਹਿਰਾਂ ਤੋਂ ਵੀ ਰੈਮਡੇਸੇਵਰ ਦਵਾਈ ਦੀ ਕਾਲਾਬਾਜ਼ਾਰੀ ਦੀਆਂ ਰਿਪੋਰਟਾਂ ਆ ਰਹੀਆਂ ਨੇ, ਜਿੱਥੇ ਇਹ ਦਵਾਈ ਅਸਲ ਕੀਮਤ ਤੋਂ ਕਿਤੇ ਜ਼ਿਆਦਾ ਕਈ ਕਈ ਹਜ਼ਾਰ ਰੁਪਏ ‘ਤੇ ਵੇਚੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

by Navjot
3 weeks ago
0

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ 'ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ' ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 