• Latest
  • Trending
ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਚੱਮ ਦੀ ਨਹੀਂ, ਸੀਐਮ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

3 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, September 29, 2026
No Result
View All Result
24 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਚੱਮ ਦੀ ਨਹੀਂ, ਸੀਐਮ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ

April 29, 2024
in ਪੰਜਾਬ
ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਚੱਮ ਦੀ ਨਹੀਂ, ਸੀਐਮ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ

ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਚੱਮ ਦੀ ਨਹੀਂ, ਸੀਐਮ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ

ਰੂਪਨਗਰ / ਰੋਪੜ (ਵਿਸ਼ਵ ਵਾਰਤਾ) ‘ਆਪ’ ਦਾ ਮਿਸ਼ਨ 13-0 ਜਾਰੀ ਹੈ ਤੇ ਇਸੇ ਕੜੀ ਤਹਿਤ ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਰੂਬਰੂ ਹੋਣ ਲਈ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਪਹੁੰਚੇ। ਇੱਥੇ ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਦੇ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਚ ਰੋਡ ਸ਼ੋਅ ਦੌਰਾਨ ਰੂਪਨਗਰ ਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਅੱਜ ਦੇ ਤਾਨਾਸ਼ਾਹ ਜ਼ੁਲਮ ਢਾਹ ਰਹੇ ਨੇ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ ਚੱਮ ਦੀ ਨਹੀਂ। ਇਸ ਦੌਰਾਨ ਪੰਜਾਬ ਸੀਐਮ ਭਗਵੰਤ ਮਾਨ ਨੇ ਆਪ ਸਰਕਾਰ ਦੇ ਦੋ ਸਾਲ ਦੇ ਕੀਤੇ ਕੰਮਾਂ ਦਾ ਬਿਓਰਾ ਵੀ ਦਿੱਤਾ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਅਜਿਹਾ ਲੀਡਰ ਨਹੀਂ ਕਿ ਲੋਲੀਪੋਪ ਦੇ ਦੇਵਾਂ -ਜਿਦਾਂ ਬਿਜਲੀ ਦੇ ਬਿਲ ਮੁਆਫ ਕੀਤੇ ਹਨ ਓਦਾਂ ਹੀ ਮਹਿਲਾਂ ਨੂੰ ਵੀ ਇੱਕ ਬਾਰੀ ਦੇਣਾ ਸ਼ੁਰੂ ਕਰ ਦਿੱਤੇ ਤਾਂ ਫਿਰ ਬੰਦ ਨਹੀਂ ਹੋਣਗੇ।

ਅਕਾਲੀ ਦਲ ਤੇ ਕਾਂਗਰਸ ਤੇ ਵੀ ਸੀਐਮ ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ – ਉਨ੍ਹਾਂ ਕਿਹਾ ਕਿ ਕਾਂਗਰਸ ਵਾਲੇ ਚੰਡੀਗੜ੍ਹ ਭੱਜ ਗਏ ਨੇ ਤੇ ਅਕਾਲੀ ਦਲ ਵਾਲੇ ਗੁਰੂ ਘਰ ਤੋਂ ਅਰਦਾਸ ਕਰਵਾਉਂਦੇ ਨੇ ਕਿ ਕੀਤੇ ਟਿਕਟ ਨਾ ਮਿਲ ਜਾਵੇ।

ਭਲਕੇ ਮੇਰੀ ਸਾਢੇ ਬਾਰਹ ਬਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਹੈ ਤਾਂ ਉਨ੍ਹਾਂ ਨੂੰ ਜਾ ਕੇ ਦਸਦੂੰਗਾ ਕਿ ਨਾਅਰੇ ਰੋਪੜ ਵਾਲਿਆਂ ਦੇ ਸੁਣਨ ਵਾਲੇ ਸੀ।

Tags: aam admi partyBREAKING NEWSCmPOLITICSpunjab newsWEB PORTALWISHAVWARTA.INਸੀਐਮ ਮਾਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

by Ankit
September 29, 2026
0

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 