• Latest
  • Trending
ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ ‘ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ ‘ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

February 14, 2022
in ਸਿਆਸੀ, ਖਬਰਾਂ, ਪੰਜਾਬ
ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ ‘ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

20 ਫਰਵਰੀ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ : ਭਗਵੰਤ ਮਾਨ

ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ ‘ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

ਭਗਵੰਤ ਮਾਨ ਨੇ ਬਟਾਲਾ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਕੀਤਾ ਪ੍ਰਚਾਰ, ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

ਬਟਾਲਾ, ਕਾਦੀਆਂ, ਹਰਗੋਬਿੰਦਪੁਰ (ਗੁਰਦਾਸਪੁਰ)/ ਚੰਡੀਗੜ੍ਹ, 14ਫਰਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਟਾਲਾ, ਕਾਦੀਆਂ ਅਤੇ ਹਰਗੋਬਿੰਦਪੁਰ ਦੇ ਵੱਖ- ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬਟਾਲਾ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ, ਕਾਦੀਆਂ ਤੋਂ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਅਤੇ ਸ੍ਰੀ ਹਰਗੋਬਿੰਦਰਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਝਾੜੂ ਦਾ ਬਟਨ ਦੱਬ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।
ਲੋਕਾਂ ਵਿੱਚ ਭਗਵੰਤ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਦਾ ਮਹੌਲ ਸੀ। ਭਾਰੀ ਸੰਖਿਆਂ ਵਿਚ ਮਾਨ ਨੂੰ ਦੇਖਣ ਅਤੇ ਸੁਣਨ ਲਈ ਲੋਕ ਪਹੁੰਚ ਰਹੇ ਸਨ ਅਤੇ ਥਾਂ- ਥਾਂ ਉਸਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਫਰਵਰੀ ਦਾ ਦਿਨ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ ਹੈ। ਇਹ ਦਿਨ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਛੁਟਾਕਰਾ ਪਾਉਣ ਦਾ ਦਿਨ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਬਚਾਉਣ ਦਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਦਾ ਦਿਨ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਬਿਨ੍ਹਾਂ ਕਿਸੇ ਦੇ ਵਰਗਲਾਵੇ ਵਿੱਚ ਆਉਣ ਤੋਂ ਪੰਜਾਬ ਨੂੰ ਬਚਾਉਣ ਲਈ ਵੋਟਾਂ ਪਾਉਣ।
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 50 ਸਾਲਾਂ ਤੋਂ ਅਕਾਲੀ, ਭਾਜਪਾ ਅਤੇ ਕਾਂਗਰਸ ਤੋਂ ਧੋਖ਼ਾ ਖਾਂਦੇ ਰਹੇ ਹਨ। ਇਸ ਵਾਰ ਪੰਜਾਬ ਦੇ ਲੋਕ ਧੋਖ਼ਾ ਨਹੀਂ ਖਾਣਗੇ। ਪਹਿਲਾ ਲੋਕਾਂ ਕੋਲ ਚੰਗਾ ਵਿਕਲਪ ਨਹੀਂ ਸੀ, ਇਸ ਲਈ ਉਹ ਅਕਾਲੀ ਤੇ ਭਾਜਪਾ ਤੋਂ ਤੰਗ ਆ ਕੇ ਕਾਂਗਰਸ ਨੂੰ ਵੋਟਾਂ ਦਿੰਦੇ ਸਨ ਅਤੇ ਕਾਂਗਰਸ ਤੋਂ ਤੰਗ ਆ ਕੇ ਅਕਾਲੀ ਨੂੰ ਚੁਣਦੇ ਸਨ। ਦੋਨਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਦੇ ਪੈਸੇ ਨਾਲ ਆਪਣੇ ਘਰ ਦੀਆਂ ਤਿਜੌਰੀਆਂ ਭਰ ਲਈਆਂ। ਇਸ ਵਾਰ ਲੋਕਾਂ ਕੋਲ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਚੰਗਾ ਅਤੇ ਇਮਾਨਦਾਰ ਵਿਕਲਪ ਹੈ। ਇਸ ਵਾਰ ਲੋਕ ਬਦਲਾਅ ਲਈ ਵੋਟ ਪਾਉਣਗੇ ਅਤੇ ਕਾਂਗਰਸ ਅਤੇ ਅਕਾਲੀ ਦਲ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣਗੇ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਾਪਸ ਕਰਾਂਗੇ। ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਬਚਾਵਾਂਗੇ। ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਵਾਂਗੇ। ਕਿਸਾਨਾਂ ਨੂੰ ਫ਼ਸਲਾਂ ਦੀਆਂ ਵਾਜ਼ਬ ਕੀਮਤਾਂ ਦੇਵਾਂਗੇ। ਫਸਲਾਂ ਦਾ ਉਤਪਾਦਨ ਵਧਾਵਾਂਗੇ ਅਤੇ ਸਮੇਂ ਸਿਰ ਫਸਲਾਂ ਦਾ ਭੁਗਤਾਨ ਕਰਾਂਗੇ। ਵਪਾਰੀ ਵਰਗ ਦੀਆਂ ਸਮੱਸਿਆਵਾਂ ਖ਼ਤਮ ਕਰਨ ਲਈ ਰੇਡ ਰਾਜ ਅਤੇ ਇੰਸਪੈਕਟਰ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ। ਪੰਜਾਬ ਦੇ ਵਿਕਾਸ ਲਈ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਸਾਨੂੰ ਸਿਰਫ ਇੱਕ ਮੌਕਾ ਦੇਵੋ। ਅਸੀਂ ਤੁਹਾਨੂੰ ਨਿਰਾਸ਼ ਨਹੀਂ ਕਰਾਂਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
4 days ago
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 