ਅਹਿਮਦਾਬਾਦ, 18 ਫਰਵਰੀ – ਗੁਜਰਾਤ ਦੇ ਅਹਿਮਦਾਬਾਦ ਵਿਖੇ ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣ ਕੇ ਤਿਆਰ ਹੋ ਚੁੱਕਾ ਹੈ। ਇਸ ਗਰਾਊਂਡ ਵਿਚ 1 ਲੱਖ 10 ਹਜ਼ਾਰ ਦਰਸ਼ਕਾਂ ਦੇ ਬੈਠਣ ਦੀ ਸਮਰਥਾ ਹੈ।
ਦੱਸਣਯੋਗ ਹੈ ਕਿ ਮੋਟੇਰਾ ਸਟੇਡੀਅਮ ਦਾ ਉਦਘਾਟਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕਰਨਗੇ।
https://twitter.com/BCCI/status/1229696456266616832