ਚੰਡੀਗੜ, 3 ਫਰਵਰੀ (ਵਿਸ਼ਵ ਵਾਰਤਾ) -ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਅੰਡਰ 19 ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ਉਹਨਾਂ ਆਖਿਆ ਕਿ ਟੀਮ ਦੇ ਸਮੂੰਹ ਖਿਡਾਰੀ ਨੂੰ ਜਿੱਤ ਦਾ ਸਿਹਰਾ ਜਾਂਦਾ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਖਿਡਾਰੀਆਂ ਦਾ ਉਚੇਚੇ ਤੌਰ ਤੇ ਸਨਮਾਨ ਕਰਕੇ ਹੌਂਸਲਾ ਵਧਾਏ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਵੱਲ ਉਤਸ਼ਾਹਿਤ ਹੋਵੇ ਅਤੇ ਨੌਜਵਾਨ ਨਸ਼ਿਆਂ ਨੂੰ ਨਫਰਤ ਕਰਨਾਸ਼ੁਰੂ ਕਰ ਦੇਣ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...