ਆਈਸੀਸੀ ਅੰਡਰ-19 ਵਿਸ਼ਵ ਕੱਪ
ਅੱਜ ਆਸਟ੍ਰੇਲੀਆ ਨਾਲ ਭਿੜੇਗੀ ਭਾਰਤੀ ਟੀਮ
ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ) : ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਅੱਜ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਜਿੱਤ ਤੋਂ ਬਾਅਦ ਭਾਰਤ ਨੂੰ ਲਗਾਤਾਰ ਚੌਥੀ ਵਾਰ ਅਤੇ ਕੁੱਲ ਅੱਠਵੀਂ ਵਾਰ ਫਾਈਨਲ ਲਈ ਟਿਕਟਾਂ ਮਿਲ ਜਾਣਗੀਆਂ।























