• Latest
  • Trending
ਅੰਤਰਰਾਸ਼ਟਰੀ ਸਰਹੱਦ ਤੇ ਜੀਰੋ ਲਾਇਨ ਤੇ ਵਸੇ ਪਿੰਡ ਮੁਹਾਰ ਜਮਸੇਰ ਪਹੁੰਚ ਕੇ ਐਸਐਸਪੀ ਫਾਜ਼ਿਲਕਾ ਜੀ ਨੇ ਪੋਲਿੰਗ ਬੂਥ ਦੇ ਸੁੱਰਖਿਆ ਪ੍ਰਬੰਧਾ ਦਾ ਲਿਆ ਜਾਇਜਾ

2 years ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

55 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

2 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

4 hours ago
ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

4 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Hindi News
English News
Monday, July 13, 2026
No Result
View All Result
34 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਸਰਹੱਦ ਤੇ ਜੀਰੋ ਲਾਇਨ ਤੇ ਵਸੇ ਪਿੰਡ ਮੁਹਾਰ ਜਮਸੇਰ ਪਹੁੰਚ ਕੇ ਐਸਐਸਪੀ ਫਾਜ਼ਿਲਕਾ ਜੀ ਨੇ ਪੋਲਿੰਗ ਬੂਥ ਦੇ ਸੁੱਰਖਿਆ ਪ੍ਰਬੰਧਾ ਦਾ ਲਿਆ ਜਾਇਜਾ

ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਦੇ ਪਾਰ ਵਸੇ ਪਿੰਡ ਮੁਹਾਰ ਜਮਸ਼ੇਰ  ਦੇ ਲੋਕਾਂ ਨੇ ਉਤਸਾਹ ਨਾਲ ਪਾਈਆਂ ਵੋਟਾਂ

June 1, 2024
in ਖਬਰਾਂ, ਪੰਜਾਬ, ਫ਼ਾਜਲਿਕਾ
ਅੰਤਰਰਾਸ਼ਟਰੀ ਸਰਹੱਦ ਤੇ ਜੀਰੋ ਲਾਇਨ ਤੇ ਵਸੇ ਪਿੰਡ ਮੁਹਾਰ ਜਮਸੇਰ ਪਹੁੰਚ ਕੇ ਐਸਐਸਪੀ ਫਾਜ਼ਿਲਕਾ ਜੀ ਨੇ ਪੋਲਿੰਗ ਬੂਥ ਦੇ ਸੁੱਰਖਿਆ ਪ੍ਰਬੰਧਾ ਦਾ ਲਿਆ ਜਾਇਜਾ

ਐਸਐਸਪੀ ਡਾ ਪ੍ਰਗਿਆ ਜੈਨ ਨੇ ਪਿੰਡ ਦਾ ਦੌਰਾ ਕਰਕੇ ਪਿੰਡ ਵਾਸੀਆਂ ਅਤੇ ਚੁਣਾਵੀ ਅਮਲੇ ਦੀ ਕੀਤੀ ਹੌਸਲਾ ਅਫਜਾਈ

ਫਾਜ਼ਿਲਕਾ 1 ਜੂਨ-ਫਾਜ਼ਿਲਕਾ ਜ਼ਿਲ੍ਹੇ ਦਾ ਪਿੰਡ ਮੁਹਾਰ ਜਮਸ਼ੇਰ ਦੇਸ਼ ਦਾ ਅਜਿਹਾ ਪਿੰਡ ਹੈ ਜੋ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਕਿਸਤਾਨ ਵਾਲੇ ਪਾਸੇ ਹੈ ਅਤੇ ਇਹ ਪਿੰਡ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰਿਆ ਹੋਇਆ ਹੈ ਜਦਕਿ ਇਸ ਦੇ ਚੜਦੇ ਵਾਲੇ ਪਾਸੇ ਕੰਡਿਆਲੀ ਤਾਰ ਹੈ । ਇਸ ਪਿੰਡ ਦੇ ਲੋਕਾਂ ਨੇ ਵੀ ਉਤਸਾਹ ਨਾਲ ਮਤਦਾਨ ਵਿੱਚ ਭਾਗ ਲਿਆ ਅਤੇ ਚੋਣਾਂ ਦੇ ਪਰਵ ਵਿਚ ਭਾਗ ਲੈਕੇ ਦੇਸ਼ ਦੇ ਲੋਕਤੰਤਰ ਦੀ ਮਜਬੂਤੀ ਵਿਚ ਆਪਣਾ ਯੋਗਦਾਨ ਪਾਇਆ। ਇਸ ਬੂਥ ਤੇ ਸ਼ਾਮ 5 ਵਜੇ ਤੱਕ ਪਿੰਡ ਦੀਆਂ ਕੁੱਲ 618 ਵਿਚੋਂ 525 ਵੋਟਾਂ ਪੋਲ ਹੋ ਗਈਆਂ ਸਨ। ਜੋ ਕਿ 84.9 ਫੀਸਦੀ ਬਦਦੀ ਹੈ।
ਜਿਲ੍ਹੇ ਦੇ ਐਸਐਸਪੀ ਡਾ ਪ੍ਰਗਿਆ ਜੈਨ ਨੇ ਇਸ ਪਿੰਡ ਵਿੱਚ ਪਹੁੰਚ ਕੇ ਜਿੱਥੇ ਵੋਟਰਾਂ ਦਾ ਉਤਸਾਹ ਵਧਾਇਆ ਉੱਥੇ ਹੀ ਉਹਨਾਂ ਨੇ ਇੱਥੇ ਚੋਣ ਡਿਊਟੀ ਤੇ ਤੈਨਾਤ ਹਮਲੇ ਅਤੇ ਸੁਰੱਖਿਆ ਕਰਮਚਾਰੀਆਂ ਦੀ ਵੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਨੇ ਅੱਤ ਦੀ ਗਰਮੀ ਵਿਚ ਦੇਸ਼ ਦੀਆਂ ਹਦਾਂ ਦੀ ਰਾਖੀ ਕਰਨ ਦੇ ਨਾਲ ਲੋਕਤੰਤਰ ਵਿਚ ਵੀ ਯੋਗਦਾਨ ਪਾ ਰਹੀ ਬੀਐਸਐਫ ਦੀ ਟੁਕੜੀ ਦੇ ਜਵਾਨਾਂ ਨਾਲ ਮਿਲ ਕੇ ਉਨ੍ਹਾਂ ਨੂੰ ਵੀ ਸੁਭਕਾਮਨਾਵਾਂ ਦਿੱਤੀਆਂ।
ਬਿਲਕੁਲ ਜੀਰੋ ਲਾਈਨ ਤੇ ਵਸੇ ਇਸ ਪਿੰਡ ਦੇ ਲੋਕਾਂ ਦਾ ਬੀਐਸਐਫ ਨਾਲ ਵੀ ਨੇੜਲਾ ਰਿਸ਼ਤਾ ਹੈ ਅਤੇ ਇੱਥੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਦੇਸ਼ ਦੀ ਸੁਰੱਖਿਆ ਵਿੱਚ ਕੀਤੀ ਜਾ ਰਹੀ ਡਿਊਟੀ ਲਈ ਵੀ ਐਸਐਸਪੀ ਨੇ ਉਹਨਾਂ ਦੀ ਸਲਾਘਾ ਕੀਤੀ।
ਪਿੰਡ ਵਾਸੀਆਂ ਦੀ ਲੋਕਤੰਤਰ ਵਿਚ ਆਸਥਾ ਦੇਸ਼ ਵਾਸ਼ੀਆਂ ਲਈ ਪ੍ਰੇਰਣਾ ਸ਼੍ਰੋਤ ਹੈ।ਇਸ ਪਿੰਡ ਦੇ ਲੋਕਾਂ ਨੇ ਕਠਿਨਾਈਆਂ ਦੇ ਬਾਵਜੂਦ ਲੋਕਤੰਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਇਹ ਪਿੰਡ ਸਿਰਫ ਕੰਡਿਆਲੀ ਤਾਰ ਦੇ ਹੀ ਪਾਰ ਨਹੀਂ ਸਗੋਂ ਸਤਲੁਜ ਦੀ ਕਰੀਕ ਦੇ ਵੀ ਪਾਰ ਹੈ ਅਤੇ ਜਦ ਹੜ੍ਹ ਆਉਂਦੇ ਹਨ ਤਾਂ ਇਸ ਪਿੰਡ ਅਤੇ ਬਾਕੀ ਦੇਸ਼ ਵਿਚਕਾਰ ਸਤਲੁਜ ਨਦੀ ਵੀ ਇਕ ਰੁਕਾਵਟ ਬਣ ਜਾਂਦੀ ਹੈ, ਪਰ ਫਿਰ ਵੀ ਇੰਨ੍ਹਾਂ ਲੋਕਾਂ ਦਾ ਲੋਕਤੰਤਰ ਵਿਚ ਯੋਗਦਾਨ ਸਲਾਘਾਯੋਗ ਹੈ।

Tags: FAZILIKA NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

by Jaspreet Kaur
1 week ago
0

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ - ਕਪਤਾਨ ਸਾਈਵਰ-ਬਰੰਟ ਨੇ ਲਗਾਇਆ ਅਰਧ-ਸੈਂਕੜਾ; ਇੰਗਲੈਂਡ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 