ਅੰਮ੍ਰਿਤਸਰ, 25 ਦਸੰਬਰ – ਅੰਮ੍ਰਿਤਸਰ ਵਿਚ ਭਾਰਤ-ਪਾਕਿ ਸਰਹੱਦ ਉਤੇ ਬੀ.ਐਸ.ਐਫ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 12 ਕਿਲੋਗ੍ਰਾਮ ਹੈਰੋਈਨ ਦੀ ਖੇਪ ਬਰਾਮਦ ਕੀਤੀ ਹੈ|
ਇਸ ਤੋਂ ਪਹਿਲਾਂ ਅੱਜ ਸਵੇਰੇ ਧੁੰਦ ਹੋਣ ਕਾਰਨ ਸਰਹੱਦ ਪਾਰੋਂ ਭਾਰਤੀ ਇਲਾਕੇ ਵਿਚ ਇਸ ਹੈਰੋਇਨ ਨੂੰ ਸੁੱਟਿਆ ਗਿਆ ਸੀ, ਜਿਸ ਨੂੰ ਬੀ.ਐਸ.ਐਫ ਨੇ ਬਰਾਮਦ ਲਿਆ ਹੈ| ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜਾਰ ਵਿਚ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ|
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...