• Latest
  • Trending
ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

8 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

9 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

11 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

11 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

11 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

11 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

12 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

August 13, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਮਾਨਸਾ, ਮੋਗਾ
ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ਵਿੱਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)-:ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਅਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ ਵਿੱਚ ਸਥਿਤ ਵੱਡੀਆਂ ਥਾਵਾਂ ਜਿਵੇਂ ਸਕੂਲ ਅਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਲ ਹਨ।

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ ਜਿਵੇਂ ਐਸ.ਸੀ.ਓ, ਬੂਥ, ਐਸ.ਸੀ.ਐਸ, ਦੋ ਮੰਜ਼ਿਲਾ ਦੁਕਾਨਾਂ, ਐਸ.ਸੀ.ਐਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ ‘ਤੇ ਸਥਿਤ 919.74 ਵਰਗ ਮੀਟਰ ਖੇਤਰ ਅਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਅਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਰਾਦਰੀ, ਭਾਗ-2, ਜਲੰਧਰ ਵਿੱਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਲੰਧਰ ਵਿਕਾਸ ਅਥਾਰਟੀ ਵੱਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਇਸੇ ਤਰ੍ਹਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਐਸ.ਸੀ.ਓਜ਼ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਲਈ ਈ-ਨਿਲਾਮੀ 22 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ 2 ਸਤੰਬਰ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਨਿਲਾਮੀ ਵਾਲੀਆਂ ਥਾਵਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ-ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਛੇਤੀ ਸੌਂਪਣ ਨਾਲ ਅਲਾਟੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਨ ਦੇ ਨਾਲ-ਨਾਲ ਸਾਈਟ ਨੂੰ ਰਿਹਾਇਸ਼ੀ ਜਾਂ ਵਪਾਰਕ ਮੰਤਵ ਲਈ ਵਰਤ ਸਕਣਗੇ।

ਉਨ੍ਹਾਂ ਕਿਹਾ ਕਿ ਰਾਖਵੀਂ ਕੀਮਤ, ਵਾਤਾਵਰਨ, ਜਗ੍ਹਾ ਦਾ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਜਾਇਦਾਦਾਂ ਨਾਲ ਸਬੰਧਤ ਹੋਰ ਵੇਰਵੇ ਨਿਲਾਮੀ ਪੋਰਟਲ http://www.puda.e-auctions.in ‘ਤੇ ਅਪਲੋਡ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਦੇ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨ-ਅਪ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਯੋਗਤਾ ਫੀਸ ਜਮ੍ਹਾਂ ਕਰਾਉਣੀ ਹੋਵੇਗੀ, ਜੋ ਮੁੜਨਯੋਗ/ਅਡਜਸਟੇਬਲ ਹੋਵੇਗੀ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Navjot
2 weeks ago
0

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 