ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ
ਮਰੀਜਾਂ ਨੂੰ ਕੱਢਿਆ ਗਿਆ ਬਾਹਰ
ਦੇਖੋ ਵੀਡੀਓ
ਚੰਡੀਗੜ੍ਹ,14 ਮਈ(ਵਿਸ਼ਵ ਵਾਰਤਾ)-ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਪਰ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਹਨ ਅਤੇ ਮਰੀਜਾਂ ਨੂੰ ਬਾਹਰ ਕੱਢਿਆ ਗਿਆ ਹੈ।






















