• Latest
  • Trending
ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤ ਵੇਲੇ ਦਾ ਹੁਕਮਨਾਮਾ

July 8, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤ ਵੇਲੇ ਦਾ ਹੁਕਮਨਾਮਾ

Sri Darbar Sahib, Amritsar

ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

बिलावलु महला १ ॥   मन का कहिआ मनसा करै ॥  इहु मनु पुंनु पापु उचरै ॥   माइआ मदि माते त्रिपति न आवै ॥   त्रिपति मुकति मनि साचा भावै ॥१॥   तनु धनु कलतु सभु देखु अभिमाना ॥   बिनु नावै किछु संगि न जाना ॥१॥ रहाउ ॥   कीचहि रस भोग खुसीआ मन केरी ॥   धनु लोकां तनु भसमै ढेरी ॥   खाकू खाकु रलै सभु फैलु ॥   बिनु सबदै नही उतरै मैलु ॥२॥

Bilaaval, First Mehl:

The human acts according to the wishes of the mind.  This mind feeds on virtue and vice.  Intoxicated with the wine of Maya, satisfaction never comes.  Satisfaction and liberation come, only to one whose mind is pleasing to the True Lord. ||1||   Gazing upon his body, wealth, wife and all his possessions, he is proud.  But without the Name of the Lord, nothing shall go along with him. ||1||Pause||  He enjoys tastes, pleasures and joys in his mind.   But his wealth will pass on to other people, and his body will be reduced to ashes.   The entire expanse, like dust, shall mix with dust.   Without the Word of the Shabad, his filth is not removed. ||2||

ਪਦਅਰਥ : ਮਨਸਾ = ਬੁੱਧੀ, ਅਕਲ। ਉਚਰੈ = ਗੱਲਾਂ ਕਰਦਾ ਹੈ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ। ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ ॥੧॥ ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ! ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ। ਭਸਮੈ = ਸੁਆਹ ਦੀ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।

ਅਰਥ: (ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥

अर्थ: (प्रभु-नाम से बिसरे हुए मनुख की) बुद्धि (भी) मन के कहे अनुसार चलती है, और यह मन केवल यही बातें सोचता है की (शास्त्रों की मर्यादा अनुसार) पुन्य क्या  है और पाप क्या है।  माया के नशे में मस्त हुए मनुख को (माया की तरफ) से सब्र नहीं होता। माया का सब्र और माया के मोह से खलासी तभी होती है जब मनुख को सदा-थिर रहने वाला प्रभु मन में प्यारा लगने लग जाता है॥१॥ हे अभिमानी जीव! देख, यह शरीर, यह धन, यह स्त्री-यह सब (सदा साथ निभने वाले नहीं है)। परमात्मा के नाम के बिना कोई वस्तु (जीव के) साथ नहीं जाती॥१॥रहाउ॥ हम माया के रस का भोग करते हैं, माया की मौज मनाते हैं, (परन्तु मौत आने पर) धन (ओर) लोगों का बन जाता है और यह शारीर मिटटी की ढेरी हो जाता है। यह सारा ही पसारा (अंत) मिटटी में मिल जाता है। (मन पर विषे-विकारों की मैल इकठ्ठा होती रहती है, वह) मैल गुरु के शब्द के बिना नहीं उत्तरती॥२॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

by Navjot
3 weeks ago
0

  ਅਮਰਾਵਤੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 