ਅੱਜ ਆਈਪੀਐਲ ‘ਚ ਦੂਜਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ
ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਦੋ ਮੈਚ ਖੇਡੇ ਜਾਣਗੇ। ਰਾਜਸਥਾਨ-ਬੈਂਗਲੁਰੂ ਦਾ ਪਹਿਲਾ ਮੈਚ ਦੁਪਹਿਰ 3:30 ਵਜੇ ਹੋਵੇਗਾ। ਫਿਰ ਦਿਨ ਦਾ ਦੂਜਾ ਮੈਚ ਚੇਨਈ ਦੇ ਚੇਪੌਕ ਸਟੇਡੀਅਮ ‘ਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਸ਼ਾਮ 7:30 ਵਿੱਚ ਖੇਡਿਆ ਜਾਵੇਗਾ।
ਸੰਭਾਵਿਤ ਪਲੇਇੰਗ 11
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਵੈਂਕਟੇਸ਼ ਅਈਅਰ, ਜੇਸਨ ਰਾਏ, ਆਂਦਰੇ ਰਸਲ, ਸੁਨੀਲ ਨਾਰਾਇਣ, ਅਨੁਕੁਲ ਰਾਏ, ਰਿੰਕੂ ਸਿੰਘ, ਲਿਟਨ ਦਾਸ (ਵਿਕਟਕੀਪਰ), ਸ਼ਾਰਦੁਲ ਠਾਕੁਰ, ਉਮੇਸ਼ ਯਾਦਵ ਅਤੇ ਵਰੁਣ ਚੱਕਰਵਰਤੀ।
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਅੰਬਾਤੀ ਰਾਇਡੂ, ਅਜਿੰਕਿਆ ਰਹਾਣੇ, ਮੋਈਨ ਅਲੀ, ਰਵਿੰਦਰ ਜਡੇਜਾ, ਸ਼ਿਵਮ ਦੁਬੇ, ਤੁਸ਼ਾਰ ਦੇਸ਼ਪਾਂਡੇ, ਮੈਥਿਸ਼ ਪਥੀਰਾਨਾ ਅਤੇ ਮਹਿਸ਼ ਤੀਕਸ਼ਾਨਾ।